12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਝੋਨੇ ਦੀ ਪਰਾਲੀ ਸਾੜਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬਾਹਰ ਮਾਨਯੋਗ ਮੁੱਖ ਜੱਜ ਨੂੰ ਮਿਲਣ ਤੋਂ ਬਾਅਦ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਦੇ ਵਫ਼ਦ ਦੇ ਆਗੂ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 06-11-2025

ਜਲਾਲਾਬਾਦ, 5 ਨਵੰਬਰ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਝੋਨੇ ਦੀ ਪਰਾਲੀ ਸਾੜਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਪੱਤਰ ਨੋਡਲ ਅਫ਼ਸਰ ਕਰਮਜੀਤ ਸਿੰਘ ਤੋਂ ਮਿਲਿਆ ਕਿ ਗੋਮਾ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਚੱਕ ਸੁਖੇਰਾ ਡਿਬੀਪੁਰਾ ਰੋਡ ਵਲੋ ਆਪਣੇ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਮਾਨਯੋਗ ਡੀ ਸੀ ਸਾਹਿਬ ਫ਼ਾਜ਼ਿਲਕਾ ਜੀ ਦੇ ਹੁਕਮਾਂ ਦੀ ਉਲੰਘਣਾ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਪੰਜ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ ਦਾ ਵਫ਼ਦ ਹਾਈਕੋਰਟ ਦੇ ਮੁੱਖ ਜੱਜ ਨੂੰ ਮਿਲਿਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
Ad Position 24