12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 06-11-2025
ਮੰਡੀ ਲਾਧੂਕਾ, 5 ਨਵੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਕਿੜਿਆਵਾਲਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਚ ਅੱਜ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ¢ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਿੱਸਾ ਲਿਆ, ਜੋ ਪਿੰਡ ਦੀਆਂ ਵੱਖ-ਵੱਖ ਗਲੀਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਚ ਸਮਾਪਤ ਹੋਇਆ¢ ਇਸ ਮੌਕੇ 'ਤੇ ਸਮੂਹ ਪਿੰਡ ਵਾਸੀਆਂ ਅਤੇ ਪਿੰਡ ਵਿਚੋਂ ਵਿਦੇਸ਼ਾਂ 'ਚ ਗਏ ਪਿੰਡ ਦੇ ਵਾਸੀਆਂ ਵਲੋਂ ਲੰਗਰਾਂ ਵਿਚ ਹਿੱਸਾ ਪਾ ਕੇ ਥਾਂ- ਥਾਂ 'ਤੇ ਪਕੌੜਿਆਂ, ਬਰੈੱਡ ਪਕੌੜਿਆਂ, ਲੱਡੂਆਂ, ਚਾਹ ਅਤੇ ਫਲਾਂ ਦਾ ਲੰਗਰ ਲਗਾਇਆ ਗਿਆ¢ ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਹੋਰ ਸੰਗਤਾਂ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਖੇਤਾਂ ਵਿਚੋਂ 605 ਗਰਾਮ ਹੀਰੋਇਨ ਬਰਾਮਦ, ਮੁਕੱਦਮਾ ਦਰਜ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰੂ ਘਰਾਂ 'ਚ ਸੰਗਤ ਵਲੋਂ ਸ਼ਰਧਾ ਪੂਰਵਕ ਮ...
Ad Position 24