29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪੰਜਾਬ 'ਚ ਆਏ ਹੜ੍ਹਾਂ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦੇਣ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 20-09-2025
ਅੰਮਿ੍ਤਸਰ, 19 ਸਤੰਬਰ (ਗਗਨਦੀਪ ਸ਼ਰਮਾ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾਈ ਫੈਸਲੇ ਮੁਤਾਬਕ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਬਾਜਵਾ, ਮਦਨ ਗੋਪਾਲ, ਸੁਖਦੇਵ ਸਿੰਘ ਪੰਨੂ, ਜੋਗਿੰਦਰ ਸਿੰਘ, ਗੁਰਬਿੰਦਰ ਸਿੰਘ ਖਹਿਰਾ, ਬੋਬਿੰਦਰ ਸਿੰਘ ਅਤੇ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ, ਅੰਮਿ੍ਤਸਰ ਰਾਹੀਂ ਸੂਬਾ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹੋਏ ਜਾਨੀ- ਮਾਲੀ ਨੁਕਸਾਨ ਦਾ ਢੱੁਕਵਾਂ ਮੁਆਵਜ਼ਾ ਦੇਣ ਅਤੇ ਅਗਾਂਹ ਤੋਂ ਹੜ੍ਹਾਂ ਬਾਰੇ ਠੋਸ ਨੀਤੀ ਤਿਆਰ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਦਨ ਲਾਲ ਮੰਨਣ, ਚਰਨ ਸਿੰਘ ਸੰਧੂ, ਮੰਗਲ ਸਿੰਘ ਟਾਂਡਾ, ਰਮੇਸ਼ ਪ੍ਰਾਸ਼ਰ , ਰੇਸ਼ਮ ਸਿੰਘ, ਪਰਮਿੰਦਰ ਸਿੰਘ, ਨਰਿੰਦਰ ਸ਼ਰਮਾ, ਨਿਰਮਲ ਸਿੰਘ ਅਨੰਦ, ਸਵਿੰਦਰ ਭੱਟੀ, ਨਿਰਮਲ ਸਿੰਘ, ਕਰਮਜੀਤ ਕੇਪੀ, ਹੀਰਾ ਸਿੰਘ ਭੱਟੀ, ਯਸ਼ਦੇਵ ਡੋਗਰਾ, ਪਿ੍ੰ. ਬਲਦੇਵ ਸਿੰਘ ਸੰਧੂ ਲੁਹਾਰਕਾ, ਸੁਖਦੇਵ ਰਾਜ ਕਾਲੀਆ, ਕੁਲਦੀਪ ਸਿੰਘ ਵਰਨਾਲੀ, ਪਰਮਿੰਦਰ ਰਾਜਸਾਂਸੀ, ਨਿਰਮਲ ਸਿੰਘ ਅਜੈਬਵਾਲੀ, ਗੁਰਦੀਪ ਸਿੰਘ ਛੇਹਰਟਾ, ਵਿਪਨ ਕੁਮਾਰ, ਬਿਕਰਮਜੀਤ ਸਿੰਘ, ਮਨਪ੍ਰੀਤ ਸਿੰਘ, ਰਮੇਸ਼ ਗਿੱਲ, ਬਲਬੀਰ ਸਿੰਘ, ਰਘਬੀਰ ਸਿੰਘ ਅਤੇ ਨਿਰਮਲ ਸਿੰਘ ਭੋਮਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ 'ਵਰਸਿਟੀ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਸਾਇੰਸ ਸਮਿਟ 'ਚ ਭਾਗ ਲਿਆ <br/> ਅਗਲੀ ਖ਼ਬਰ ਮੇਅਰ ਤੇ ਕਮਿਸ਼ਨਰ ਵਲੋਂ ਸ਼ਹਿਰ ਵਾਸੀਆਂ ਦੇ ਮੁੱਦਿਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ <br/>
Ad Position 24