29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਵਿਧਾਇਕਾ ਜੀਵਨਜੋਤ ਕੌਰ ਵਲੋਂ ਵਿਕਾਸ ਕੰਮਾਂ ਦਾ ਉਦਘਾਟਨ

Ad Position 21
No active advertisement
ਵੇਰਕਾ ਦੀ ਇੰਦਰਾ ਕਲੋਨੀ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕਾ ਮੈਡਮ ਜੀਵਨਜੋਤ ਕੌਰ ਨਾਲ ਐਡਵੋਕੇਟ ਹਰਪਾਲ ਸਿੰਘ ਨਿੱਝਰ ਤੇ ਹੋਰ | ਤਸਵੀਰ : ਪਰਮਜੀਤ ਬੱਗਾ <br/> 20-09-2025
ਵੇਰਕਾ, 19 ਸਤੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਵਲੋਂ ਵਾਰਡ ਨੰਬਰ 18 ਦੇ ਇਲਾਕੇ ਇੰਦਰਾ ਕਾਲੋਨੀ ਵੇਰਕਾ ਵਿਚ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਉਦਘਾਟਨ ਕੀਤਾ | ਇਸ ਉਪਰੰਤ ਉਨ੍ਹਾਂ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ | ਇੱਥੇ ਪਹੁੰਚਣ 'ਤੇ ਹਲਕਾ ਵਿਧਾਇਕਾ ਮੈਡਮ ਜੀਵਨਜੋਤ ਕੌਰ ਨੂੰ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੁਆਰਾ ਇਲਾਕਾ ਨਿਵਾਸੀਆਂ ਵਲੋਂ ਜੀ ਆਇਆਂ ਆਖਦਿਆਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪਾਰਟੀ ਵਲੰਟੀਅਰ ਤੇ ਇਲਾਕਾ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ. ਸੈਕੰ. ਸਕੂਲ ਦੀ ਸੰਗੀਤ ਟੀਮ ਰਹੀ ਜੇਤੂ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ 'ਵਰਸਿਟੀ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ ਸਾਇੰਸ ਸਮਿਟ 'ਚ ਭਾਗ ਲਿਆ <br/>
Ad Position 24