16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੱਚਰ ਵਲੋਂ ਅੰਮਿ੍ਤਸਰ ਦਿਹਾਤੀ ਕਾਂਗਰਸ ਦੀ ਪ੍ਰਧਾਨਗੀ ਲਈ ਦਾਅਵੇਦਾਰੀ ਪੇਸ਼ <br/>

Ad Position 21
No active advertisement
ਅਜੀਤ ਡੈਸਕ 21-09-2025
ਅੰਮਿ੍ਤਸਰ, 20 ਸਤੰਬਰ (ਗਗਨਦੀਪ ਸ਼ਰਮਾ)-ਵਿਧਾਨ ਸਭ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਭੇਜੇ ਗਏ ਅਬਜਰਵਰ ਸਾਬਕਾ ਕੇਂਦਰੀ ਮੰਤਰੀ ਤੇ ਸਪੀਕਰ ਸੀ. ਪੀ. ਜੋਸ਼ੀ ਕੋਲ ਆਪਣੀ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੀ ਪ੍ਰਧਾਨਗੀ ਲਈ ਦਾਅਵੇਦਾਰੀ ਪੇਸ਼ ਕੀਤੀ ਅਤੇ ਨਾਲ ਇਹ ਸਪਸ਼ਟ ਵੀ ਕੀਤਾ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਦਾ ਹਰ ਫ਼ੈਸਲਾ ਪ੍ਰਵਾਨ ਹੋਵੇਗਾ | ਸ: ਸੱਚਰ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਹਰੇਕ ਨੂੰ ਆਪਣਾ ਪੱਖ ਰੱਖਣ ਅਤੇ ਅਪਲਾਈ ਕਰਨ ਦਾ ਅਧਿਕਾਰ ਹੈ, ਅੰਤਿਮ ਫੈਸਲਾ ਹਾਈਕਮਾਂਡ ਦੇ ਹੱਥ ਹੁੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਸੈੱਲ ਅੰਮਿ੍ਤਸਰ (ਦਿਹਾਤੀ) ਪੁਲਿਸ ਵਲੋਂ ਵੱਡੀ ਕਾਰਵਾਈ <br/> ਅਗਲੀ ਖ਼ਬਰ ਪਰਵਾਸੀਆਂ ਦਾ ਵੋਟ ਬੈਂਕ ਖਾਤਰ ਪੰਜਾਬ 'ਚ ਵਸੇਬਾ ਕਰਵਾਉਣ ਲਈ ਸਿਆਸੀ ਪਾਰਟੀਆਂ ਜ਼ਿੰਮੇਵਾਰ-ਹਵਾਰਾ ਕਮੇਟੀ <br/>
Ad Position 24