22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀ, ਰੋਜ਼ਗਾਰ ਦੇ ਖੇਤਰ 'ਚ ਪੰਜਾਬ ਪਹਿਲੇ ਨੰਬਰ 'ਤੇ ਲਿਆਂਦਾ-ਤਲਬੀਰ ਗਿੱਲ <br/>

Ad Position 21
No active advertisement
ਅਜੀਤ ਡੈਸਕ 17-10-2025
ਟਾਹਲੀ ਸਾਹਿਬ, 16 ਅਗਸਤ (ਵਿਨੋਦ ਭੀਲੋਵਾਲ)-ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਨੇ ਪੰਜਾਬ ਦੀ ਤਰੱਕੀ ਅਤੇ ਪਾਰਟੀ ਦੀਆਂ ਪ੍ਰਾਪਤੀਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਤੇ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਪੰਜਾਬ ਵਿਕਾਸ ਦੇ ਸਹੀ ਰਸਤੇ 'ਤੇ ਅੱਗੇ ਵਧ ਰਿਹਾ ਹੈ | ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਖੇਤੀ ਅਤੇ ਰੋਜ਼ਗਾਰ ਦੇ ਖੇਤਰਾਂ 'ਚ ਬਹੁਤ ਠੋਸ ਕਦਮ ਚੁੱਕੇ ਹਨ, ਜਿਨ੍ਹਾਂ ਦੇ ਨਤੀਜੇ ਪੰਜਾਬ ਵਾਸੀਆਂ ਦੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਵਿਚ ਸੁਧਾਰ, ਸਿਹਤ ਸੇਵਾਵਾਂ ਅਤੇ ਨਸ਼ੇ ਦੀ ਵੱਡੀ ਪੱਧਰ ਤੇ ਰੋਕਥਾਮ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਪਵਿੱਤਰ ਸਕੂਲ ਦੇ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ 2100 ਰੁਪਏ ਦੇ ਵਜ਼ੀਫੇ ਦਿੱਤੇ <br/> ਅਗਲੀ ਖ਼ਬਰ ਡੀ. ਈ. ਓ. ਅਨੀਤਾ ਸ਼ਰਮਾ ਵਲੋਂ ਰਾਜ ਪੱਧਰੀ ਸਕੂਲ ਖੇਡਾਂ ਤਹਿਤ ਬੈਡਮਿੰਟਨ 14 ਸਾਲ ਲੜਕਿਆਂ ਦੇ ਟੂਰਨਾਮੈਂਟ ਦਾ ਉਦਘਟਾਨ...
Ad Position 24