22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਡਾ. ਗੁਰਦਿਆਲ ਸਿੰਘ ਯਾਦਗਾਰੀ ਮੇਲੇ ਵਿਚ ਖੂਬ ਵਾਹ-ਵਾਹ ਲੁੱਟੀ <br/>

Ad Position 21
No active advertisement
ਅਜੀਤ ਡੈਸਕ 17-10-2025
ਜੰਡਿਆਲਾ ਗੁਰੂ, 16 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਮੰਚ ਲੋਕ ਦੇ ਪ੍ਰਧਾਨ ਪੰਡਿਤ ਕਿਸ਼ਨ ਦਵੇਸਰ ਵਲੋਂ ਡਾ. ਗੁਰਦਿਆਲ ਸਿੰਘ ਯਾਦਗਾਰੀ ਮੇਲਾ ਸਰਕਾਰੀ ਹਾਈ ਸਕੂਲ ਟਾਂਗਰਾ ਵਿਖੇ ਕਰਵਾਇਆ ਗਿਆ | ਇਸ ਮੇਲੇ ਵਿਚ ਬੱਚਿਆਂ ਵਲੋਂ ਭਾਸ਼ਣ, ਗੀਤ, ਡਰਾਇੰਗ, ਨਾਅਰਾ ਲੇਖਣ, ਚਾਰਟ ਮੇਕਿੰਗ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਇਨਾਮ ਜਿੱਤੇ | ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪਿ੍ੰ: ਡਾ. ਅਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ਾਬਾਸ਼ੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਤਲਬੀਰ ਸਿੰਘ ਗਿੱਲ ਨੇ ਨਾਥ ਦੀ ਖੂਹੀ ਤੋਂ ਭੋਏਵਾਲ, ਅਰਜਨ ਮਾਂਗਾ ਸੜਕਾਂ ਦਾ ਰੱਖਿਆ ਨੀਂਹ ਪੱਥਰ <br/> ਅਗਲੀ ਖ਼ਬਰ ਤਲਬੀਰ ਗਿੱਲ ਦੀ ਰਹਿਨੁਮਾਈ ਹੇਠ ਹਲਕਾ ਮਜੀਠਾ ਦੇ ਆਪ ਵਰਕਰ ਅੱਜ ਹਰਮੀਤ ਸੰਧੂ ਦੇ ਕਾਗਜ਼ ਦਾਖਲ ਕਰਨ ਮੌਕੇ ਪੁੱਜਣਗੇ-ਸੋਨੀ...
Ad Position 24