11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਟੈਕਨੀਕਲ ਸਰਵਿਸਜ਼ ਯੂਨੀਅਨ ਗੋਪਾਲ ਨਗਰ ਸਬ ਡਵੀਜ਼ਨ ਦੇ ਪ੍ਰਧਾਨ ਬਣੇ ਰਵਿੰਦਰ ਕੁਮਾਰ ਸਲਵਾਨ <br/>

Ad Position 21
No active advertisement
ਅਜੀਤ ਡੈਸਕ 18-10-2025
ਅੰਮਿ੍ਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਟੈਕਨੀਕਲ ਸਰਵਿਸਜ ਯੂਨੀਅਨ (ਰਜਿ. ਨੰ. 49) ਪੰਜਾਬ ਦੀ ਗੋਪਾਲ ਨਗਰ ਸਬ-ਡਵੀਜਨ, ਅਮਿ੍ਤਸਰ ਦੀ ਚੋਣ ਰਾਜਪਾਲ ਸਿੰਘ ਬੱਲ ਪ੍ਰਧਾਨ ਬਾਰਡਰ ਜੋਨ ਅਮਿ੍ਤਸਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਬ ਡਵੀਜ਼ਨ ਪ੍ਰਧਾਨ ਰਵਿੰਦਰ ਕੁਮਾਰ ਸਲਵਾਨ, ਮੀਤ ਪ੍ਰਧਾਨ ਸਤਨਾਮ ਸਿੰਘ, ਸਕੱਤਰ ਰਜਿੰਦਰਪਾਲ ਸਿੰਘ, ਸਹਾਇਕ ਸਕੱਤਰ ਕੁਲਜੀਤ ਸਿੰਘ, ਕੈਸ਼ੀਅਰ ਨਿਸ਼ਾਨ ਸਿੰਘ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ | ਇਸ ਮੌਕੇ ਕਵਲਜੀਤ ਸਿੰਘ ਬੱਲ ਸਕੱਤਰ ਬਾਰਡਰ ਜੋਨ ਅੰਮਿ੍ਤਸਰ, ਨਰਿੰਦਰ ਕੁਮਾਰ ਕੈਸ਼ੀਅਰ ਬਾਰਡਰ ਜੋਨ ਅੰਮਿ੍ਤਸਰ, ਇੰਜੀ. ਸੰਜੀਵ ਕੁਮਾਰ, ਪ੍ਰਧਾਨ ਬਲਵਿੰਦਰ ਸਿੰਘ, ਰਾਜ ਕੁਮਾਰ, ਜਗਮੀਤ ਸਿੰਘ, ਮਨਪ੍ਰੀਤ ਸਿੰਘ, ਦੀਪਕ ਕੁਮਾਰ, ਪਵਨ ਕੁਮਾਰ ਆਦਿ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਵਲੋਂ 26 ਦੀ ਰੈਲੀ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24