15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਧਾਇਕ ਧਾਲੀਵਾਲ ਵਲੋਂ ਅਰਵਿੰਦ ਕੇਜਰੀਵਾਲ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਦਿੱਤੀ ਮੁਬਾਰਕਬਾਦ <br/>

Ad Position 21
No active advertisement
ਅਜੀਤ ਡੈਸਕ 22-10-2025
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦ ਛੋੜ ਦਿਵਸ ਦੀ ਮੁਬਾਰਕਬਾਦ ਦਿੱਤੀ | ਇਸ ਤੋਂ ਇਲਾਵਾ ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਨੂੰ ਅਗਸਤ ਮਹੀਨੇ ਵਿਚ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹਾਂ ਨਾਲ ਹੋਈ ਤਬਾਹੀ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਅਜਨਾਲਾ ਦੇ ਭਿਅੰਕਰ ਹੜ੍ਹਾਂ ਦੀ ਮਾਰ ਆਪਣੇ ਪਿੰਡੇ ਤੇ ਹੰਢਾਅ ਕੇ ਪੂਰੀ ਤਰ੍ਹਾਂ ਆਰਥਿਕ ਤੌਰ ਤੇ ਚਕਨਾਚੂਰ ਹੋ ਚੁੱਕੇ ਹਲਕਾ ਵਾਸੀਆਂ ਦੇ ਮੁੜ ਵਸੇਬੇ ਲਈ ਮੌਜੂਦਾ ਹਾਲਾਤਾਂ ਤੋਂ ਜਾਣੂੰ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਿਸਾਨ ਸੁਚੱਜੀ ਸਾਂਭ ਸੰਭਾਲ ਕਰਨ-ਐਸ.ਐਸ.ਪੀ. ਅਗਲੀ ਖ਼ਬਰ ਗੁਰਦੁਆਰਾ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਜੋੜ ਮੇਲੇ ਮੌਕੇ ਅਖੰਡ ਪਾਠਾਂ ਦੀ ਲੜੀ ਦੇ ਪਾਏ ਭੋਗ...
Ad Position 24