15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਰਕਾਰੀ ਸਕੂਲ ਦੇ ਰਿਸੋਰਸ ਸੈਂਟਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-10-2025
ਅੰਮਿ੍ਤਸਰ, 21 ਅਕਤੂਬਰ (ਗਗਨਦੀਪ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਾਮਬਾਗ ਦੇ ਰਿਸੋਰਸ ਸੈਂਟਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰਿਸੋਰਸ ਸੈਂਟਰ ਦੇ ਇੰਚਾਰਜ ਨਵਦੀਪ ਕੌਰ ਵਲੋਂ ਸਪੈਸ਼ਲ ਬੱਚਿਆਂ ਨੂੰ ਮਿਠਾਈਆਂ ਅਤੇ ਤੋਹਫੇ ਭੇਟ ਕੀਤੇ ਗਏ, ਬੱਚਿਆਂ ਨੇ ਗੀਤ ਗਾ ਕੇ ਅਤੇ ਡਾਂਸ ਕਰਕੇ ਮਾਹੌਲ ਨੂੰ ਮਨੋਰੰਜਨ ਭਰਪੂਰ ਬਣਾਇਆ | ਮੈਡਮ ਨਵਦੀਪ ਕੌਰ ਨੇ ਕਿਹਾ ਕਿ ਇਨ੍ਹਾਂ ਸਪੈਸ਼ਲ ਬੱਚਿਆਂ 'ਚ ਅੰਦਰ ਲੁਕੀ ਪ੍ਰਤਿਭਾ ਬਾਹਰ ਕੱਢਣ ਅਤੇ ਇਸ ਤਿਉਹਾਰ ਦੀ ਖ਼ੁਸ਼ੀ ਸਾਂਝੀ ਕਰਨ ਦੇ ਮੰਤਵ ਨਾਲ ਇਹ ਪ੍ਰੋਗਰਾਮ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਕੂਲ ਦੇ ਪਿ੍ੰਸੀਪਲ ਰੁਪਿੰਦਰ ਕੌਰ ਵਲੋਂ ਰਿਸੋਰਸ ਸੈਂਟਰ ਦੇ ਬੱਚਿਆਂ ਨੂੰ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਹਰੇਕ ਸਹੂਲਤ ਮੁਹੱਈਆ ਕਰਵਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਤੋਂ ਇਕ ਦਿਨ ਪਹਿਲਾਂ ਚਲੀ ਆਤਿਸ਼ਬਾਜ਼ੀ ਨੇ ਹਵਾ ਦਾ ਮਿਆਰ ਵਿਗਾੜਿਆ ਅਗਲੀ ਖ਼ਬਰ ਫਿਰੋਜ਼ਪੁਰ ਡਿਵੀਜ਼ਨ 'ਚ 11 ਤਿਉਹਾਰ ਸਪੈਸ਼ਲ ਰੇਲ ਗੱਡੀਆਂ ਚੱਲਣਗੀਆਂ
Ad Position 24