07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੇਂਟ ਕਬੀਰ ਪਬਲਿਕ ਸੀ. ਸੈ. ਸਕੂਲ ਦੇ ਬੱਚਿਆਂ ਨੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਗਗਨਦੀਪ ਸ਼ਰਮਾ)-ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰੰਡਰੀ ਸਕੂਲ, ਸੁਲਤਾਨਵਿੰਡ ਰੋਡ ਦੇ ਬੱਚਿਆਂ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਜਿੱਥੇ ਸਿੱਖੀ ਬਾਣੇ 'ਚ ਤਿਆਰ ਹੋਏ ਨੰਨ੍ਹੇ ਬੱਚਿਆਂ ਅਤੇ ਸਕੂਲ ਦੀ ਬੈਂਡ ਟੀਮ ਖਿੱਚ ਦਾ ਕੇਂਦਰ ਬਣੀ | ਸਕੂਲ ਦੇ ਪਿ੍ੰਸੀਪਲ ਮੈਡਮ ਸੁਖਰਾਜ ਕੌਰ ਬੌਪਾਰਾਏ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ 178 ਵਿਦਿਆਰਥੀਆਂ ਨੂੰ ਸਿੱਖਿਆ ਕਿੱਟਾਂ ਵੰਡੀਆਂ ਅਗਲੀ ਖ਼ਬਰ ਪੰਜਾਬ ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿਪ 12 ਤੋਂ
Ad Position 24