07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਰਾਸਾ ਵਲੋਂ ਸਵ: ਪੰਡਿਤ ਕੁਲਵੰਤ ਰਾਏ ਸ਼ਰਮਾ ਨੂੰ ਸਮਰਪਿਤ 'ਰਾਸਾ ਐਵਾਰਡ' ਸਮਾਗਮ 8

Ad Position 21
No active advertisement
ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਨਤਾ ਪ੍ਰਾਪਤ ਅਤੇ ਐਫੀਲੀਏਟਡ ਸਕੂਲ ਐਸੋਸੀਏਸ਼ਨ (ਰਜਿ:) (ਰਾਸਾ) ਵਲੋਂ ਸਵ: ਪੰਡਿਤ ਕੁਲਵੰਤ ਰਾਏ ਸ਼ਰਮਾ ਸੰਸਥਾਪਕ ਰਾਸਾ ਪੰਜਾਬ ਨੂੰ ਸਮਰਪਿਤ ਸੂਬਾ ਪੱਧਰੀ 'ਰਾਸਾ ਐਵਾਰਡ' ਸਮਾਗਮ 8 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਆਰਟ ਗੈਲਰੀ ਐਡੀਟੋਰੀਅਮ ਮਦਨ ਮੋਹਨ ਮਾਲਵੀਆ ਰੋਡ, ਅੰਮਿ੍ਤਸਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ 'ਚ ਮੁੱਖ ਮਹਿਮਾਨ ਵਜੋਂ ਡਾ. ਅਮਰਪਾਲ ਸਿੰਘ (ਸੇਵਾਮੁਕਤ ਆਈ. ਏ. ਐੱਸ.) ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਸ਼ਾਮਿਲ ਹੋਣਗੇ | ਉਕਤ ਜਾਣਕਾਰੀ ਦਿੰਦੇ ਜਗਤਪਾਲ ਮਹਾਜਨ ਪ੍ਰਧਾਨ ਅਤੇ ਸੁਜੀਤ ਸ਼ਰਮਾ ਜਨਰਲ ਸਕੱਤਰ ਨੇ ਰਾਸਾ ਪੰਜਾਬ ਦੇ ਸਮੂਹ ਮੈਂਬਰਾਂ ਨੂੰ ਸਮਾਗਮ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਮਨਿਸਟਰੀਅਲ ਕਾਮਿਆਂ ਵਲੋਂ ਤਰਨ ਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ 7 ਨੂੰ ਅਗਲੀ ਖ਼ਬਰ ਸਾਬਕਾ ਵਜ਼ੀਰ ਜਥੇ: ਰਣੀਕੇ ਵਲੋਂ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਦਾ ਅੰਤਿ੍ੰਗ ਕਮੇਟੀ ਮੈਂਬਰ ਬਣਨ 'ਤੇ ਸਨਮਾਨ
Ad Position 24