27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ

Ad Position 21
No active advertisement
ਅਜੀਤ ਡੈਸਕ 07-11-2025
ਰਾਮ ਤੀਰਥ, 6 ਨਵੰਬਰ (ਧਰਵਿੰਦਰ ਸਿੰਘ ਔਲਖ)- ਸਰਹੱਦੀ ਖੇਤਰ ਦੇ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜ਼ਿਆਦਾਤਰ ਪਿੰਡਾਂ ਵਿਚ ਸ਼ਾਮ ਪੈਂਦਿਆਂ ਹੀ ਪਰਾਲੀ ਨੂੰ ਅੱਗ ਲਾ ਕੇ ਸਵੇਰ ਤੱਕ ਪੈਲੀ ਵਾਹ ਦਿੱਤੀ ਜਾਂਦੀ ਹੈ ਤਾਂ ਕਿ ਪ੍ਰਸ਼ਾਸਨ ਜਾਂ ਖੇਤੀਬਾੜੀ ਵਿਭਾਗ ਨੂੰ ਇਸ ਦਾ ਪਤਾ ਨਾ ਲੱਗ ਸਕੇ | ਅੱਜ ਸ਼ਾਮ ਪਿੰਡ ਕੋਹਾਲੀ ਤੋਂ ਰਾਮ ਤੀਰਥ ਰੋਡ 'ਤੇ ਸੜਕ ਦੇ ਨੇੜੇ ਇੰਨੀ ਵੱਡੀ ਪੱਧਰ 'ਤੇ ਕਿਸਾਨਾਂ ਵਲੋਂ ਅੱਗ ਲਗਾਈ ਗਈ ਸੀ ਕਿ ਸੰਘਣਾ ਧੂੰਆਂ ਹੋਣ ਕਾਰਨ ਜਿਥੇ ਸੜਕ 'ਤੇ ਚੱਲਣ ਵਾਲੇ ਵਾਹਨਾਂ ਨੂੰ ਬੜੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ |
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਅੱਜ ਮਨਾਇਆ ਜਾਵੇਗਾ 'ਵੰਦੇ ਮਾਤਰਮ' ਸਮਾਗਮ ਅਗਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24