27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁ: ਨਾਨਕਸਰ ਸਠਿਆਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 07-11-2025
ਸਠਿਆਲਾ, 6 ਨਵੰਬਰ (ਜਗੀਰ ਸਿੰਘ ਸਫਰੀ)-ਇਤਿਹਾਸਕ ਅਸਥਾਨ ਗੁ: ਨਾਨਕਸਰ ਸਠਿਆਲਾ ਵਿਖੇ ਸੰਗਤਾਂ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਸਮਾਜ ਸੇਵਕ ਹਰਦੀਪ ਸਿੰਘ ਬਿੱਟੂ ਸ਼ਾਹ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਡਾਕਟਰਾਂ ਦੀ ਟੀਮ ਵਲੋਂ ਸੰਗਤਾਂ ਦੀ ਸਿਹਤ ਜਾਂਚ ਕਰਨ ਉਪਰੰਤ ਸੰਗਤਾਂ ਨੂੰ ਮੁਫਤ ਦਵਾਈ ਦਿੱਤੀ ਗਈ | ਇਸ ਮੌਕੇ ਡਾ. ਕੁਲਦੀਪ ਸਿੰਘ ਚਾਹਲ, ਡਾ. ਬਲਦੇਵ ਸਿੰਘ, ਡਾ. ਮਨਜਿੰਦਰ ਸਿੰਘ, ਡਾ. ਦਲਜੀਤ ਸਿੰਘ ਭੱਟੀ, ਡਾ. ਖੁਮਕੁਮ, ਸੁਖਪ੍ਰੀਤ ਕੌਰ, ਕਰੀਨਾ ਕੌਰ, ਡਾ. ਹਰਪਾਲ ਸਿੰਘ ਖਿੱਦੋਵਾਲੀ ਤੇ ਇਨ੍ਹਾਂ ਤੋਂ ਇਲਾਵਾ ਪ੍ਰਧਾਨ ਮਲਕੀਤ ਸਿੰਘ ਰੰਧਾਵਾ, ਚੇਅਰਮੈਨ ਗੁਰਜੀਤ ਸਿੰਘ ਮਾਨ, ਸਾਬੀ ਨਮਾਜ਼ੀ, ਸੁਖਪਾਲ ਸਿੰਘ ਧੇਲਾ, ਸਤਬੀਰ ਸਿੰਘ ਬੱਲ, ਗੁਰਪ੍ਰਤਾਪ ਸਿੰਘ ਯੂ. ਕੇ., ਜਗਮੋਹਨ ਸਿੰਘ ਕੈਨੇਡਾ, ਰਵਿੰਦਰ ਸਿੰਘ ਯੂ. ਐੱਸ. ਏ. ਗੁਰਮੁੱਖ ਸਿੰਘ ਇਟਲੀ, ਅਮਰਜੀਤ ਸਿੰਘ ਟੋਨੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਠੌਲ ਵਿਖੇ ਨਸ਼ਾ ਤਸਕਰ ਗੁਰਪ੍ਰੀਤ ਸਿੰਘ ਦੀ ਆਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ 36 ਕਿੱਲੋ ਹੈਰੋਇਨ ਫੜੀ ਗਈ ਸੀ ਤਸਕ... ਅਗਲੀ ਖ਼ਬਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਅਟਾਰੀ ਸਕੂਲ ਦੇ ਹਾਕੀ ਖਿਡਾਰੀ ਛਾਏ * ਪੰਜਾਬ ਪੱਧਰ 'ਤੇ ਖੇਡਣ ਲਈ ਅਟਾਰੀ ਸਕੂਲ ਦੇ ਹਾਕ...
Ad Position 24