18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵੱਖ-ਵੱਖ ਪਿੰਡਾਂ ਵਿਚ ਐੱਚ.ਆਈ.ਵੀ. ਜਾਗਰੂਕਤਾ ਕੈਂਪ <br/>

Ad Position 21
No active advertisement
ਅਜੀਤ ਡੈਸਕ 21-09-2025
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)- ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਧੀਨ ਚੱਲ ਰਹੇ ਆਈ.ਡੀ.ਯੂ. ਪ੍ਰਾਜੈਕਟ ਸਵਾਮੀ ਵਿਵੇਕਾ ਨੰਦ ਮੈਡੀਕਲ ਮਿਸ਼ਨ ਅਤੇ ਆਈ.ਸੀ.ਟੀ.ਸੀ. ਸਿਵਲ ਹਸਪਤਾਲ ਤਰਨ ਤਾਰਨ ਵਲੋਂ ਪਿੰਡ ਜੋਧਪੁਰ, ਨੌਰੰਗਾਬਾਦ ਅਤੇ ਪਿੰਡ ਅਲਾਵਲਪੁਰ ਵਿਖੇ ਏਡਜ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਸ਼ੇ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਦੱਸਿਆ ਗਿਆ | ਇਸ ਮੌਕੇ ਆਈ.ਸੀ.ਟੀ.ਸੀ. ਕੌਂਸਲਰ ਸਤਿੰਦਰ ਕੌਰ ਨੇ ਐੱਚ.ਆਈ.ਵੀ. ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਤਾਂ ਕਿ ਜੋ ਲੋਕ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਹਨ ਉਹ ਓ.ਐੱਸ.ਟੀ. ਅਤੇ ਓਟ ਸੈਂਟਰਾਂ ਵਿਚ ਮੈਡੀਸ਼ਨ ਦੀ ਮਦਦ ਨਾਲ ਨਸ਼ਾ ਛੱਡ ਸਕਦੇ ਹਨ | ਇਸ ਮੌਕੇ ਸਟਾਫ਼ ਮੈਂਬਰ ਅਨਿਲ ਯਾਦਵ, ਭਿੰਦਰ ਕੌਰ, ਕੁਲਜੀਤ ਕੌਰ, ਚਮਕੌਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ ਮਨਾਇਆ ਅੰਤਰਰਾਸ਼ਟਰੀ ਸ਼ਾਂਤੀ ਸਦਭਾਵਨਾ ਅਤੇ ਗਰੈਟੀਚਿਊਟ ਦਿਵਸ <br... ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੋਈ ਅਹਿਮ ਮੀਟਿੰਗ <br/>
Ad Position 24