18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜਥੇਦਾਰ ਭਾਟੀਆ ਵਲੋਂ ਗੁਰਦੁਆਰਾ ਸਾਹਿਬ ਲਈ ਬਰਤਨ ਭੇਟ <br/>

Ad Position 21
No active advertisement
ਅਜੀਤ ਡੈਸਕ 21-09-2025
ਪੱਟੀ, 20 ਸਤੰਬਰ (ਖਹਿਰਾ, ਕਾਲੇਕੇ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਕੱਚਾ ਪੱਕਾ ਅਤੇ ਗੁਰਦੁਆਰਾ ਬਾਬਾ ਮਰਹਾਣਾ ਜੀ ਪਿੰਡ ਮੱਖੀ ਕਲਾਂ ਵਿਖੇ ਬਰਤਨ ਭੇਟ ਕੀਤੇ ਗਏ | ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋਕਲ ਗੁਰਦੁਆਰਾ ਸਾਹਿਬਾਨ ਵਾਸਤੇ ਸਮੇਂ-ਸਮੇਂ ਤੇ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ | ਇਸੇ ਤਹਿਤ ਅੱਜ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਬਰਤਨ ਭੇਟ ਕੀਤੇ ਗਏ ਹਨ | ਇਸ ਮੌਕੇ ਮਾਸਟਰ ਸੁਖਦੇਵ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਹਰਪਾਲ ਸਿੰਘ ਕੱਚਾ ਪੱਕਾ, ਅਮਨਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪੜਾਉ ਵਿਖੇ ਅਖੰਡ ਕੀਰਤਨੀ ਜਥੇ ਵਲੋਂ ਕੀਰਤਨ ਦੀ ਛਹਿਬਰ ਲਗਾਈ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਵਲਟੋਹਾ ਵਲੋੋ ਹੜ੍ਹ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਦੀ ਮਦਦ ਕਰਨ ਦਾ ਫ਼ੈਸਲਾ <br/...
Ad Position 24