18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਤਰਨ ਤਾਰਨ ਤੇ ਅੰਮਿ੍ਤਸਰ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 21-09-2025
ਤਰਨ ਤਾਰਨ, 20 ਸਤੰਬਰ (ਪਰਮਜੀਤ ਜੋਸ਼ੀ)- ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਜ਼ਿਲ੍ਹਾ ਤਰਨ ਤਾਰਨ ਅਤੇ ਜ਼ਿਲ੍ਹਾ ਅੰਮਿ੍ਤਸਰ ਦੀ ਸਾਂਝੀ ਮੀਟਿੰਗ ਕਾਮਰੇਡ ਮੰਗਲ ਸਿੰਘ ਧਰਮ ਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਦਲਵਿੰਦਰ ਸਿੰਘ ਪੰਨੂ ਨੂੰ ਪਾਰਟੀ ਦਾ ਅਨੁਸਾਸ਼ਨ ਤੋੜਨ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਅਤੇ ਕਿਹਾ ਕਿ ਹੁਣ ਇਸਦਾ ਲਿਬਰੇਸ਼ਨ ਨਾਲ ਕੋਈ ਸਬੰਧ ਨਹੀਂ | ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਨੇ ਕਿਹਾ ਕਿ ਦਲਵਿੰਦਰ ਸਿੰਘ ਪੰਨੂੰ ਨੂੰ ਹਦਾਇਤ ਕੀਤੀ ਕਿ ਅੱਗੇ ਤੋੋਂ ਲਿਬਰੇਸ਼ਨ ਦਾ ਨਾਮ ਨਾ ਵਰਤਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਰਾਹੁਲ ਨੂੰ ਸਿਰੋਪਾਓ ਦੇਣ ਦਾ ਮਤਲਬ ਇੰਦਰਾ, ਰਾਜੀਵ ਤੇ ਬਾਕੀ ਧਿਰਾਂ ਨੂੰ ਸਹੀ ਸਾਬਿਤ ਕਰਨਾ-ਖ... ਅਗਲੀ ਖ਼ਬਰ ਡੈਮੋਕ੍ਰੇਟਿਕ ਟੀਚਰ ਫ਼ਰੰਟ ਨੇ ਹੜ੍ਹ ਪ੍ਰਭਾਵਿਤ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ <br/>
Ad Position 24