18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਢਾਲਾ ਦੀ ਅਧਿਆਪਕ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਨੌਸ਼ਹਿਰਾ ਢਾਲਾ ਵਿਖੇ ਬੈਸਟ ਅਧਿਆਪਕ ਚੁਣੇ ਗਏ ਸੁਵਿੰਦਰ ਕੌਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਨਾਲ ਪਿ੍ੰਸੀਪਲ ਦਮਿੰਦਰ ਸ਼ਰਮਾ | ਤਸਵੀਰ: ਗੱਗੋਬੂਹਾ <br/> 21-09-2025
ਝਬਾਲ, 20 ਸਤੰਬਰ (ਸਰਬਜੀਤ ਸਿੰਘ)- ਚੀਫ ਖਾਲਸਾ ਦੀਵਾਨ ਦੀ ਅਗਵਾਈ ਹੇਠ ਚੱਲ ਰਹੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਢਾਲਾ ਦੇ ਧਾਰਮਿਕ ਸਿੱਖਿਆ ਅਤੇ ਪੰਜਾਬੀ ਦੇ ਅਧਿਆਪਿਕਾ ਸਵਿੰਦਰ ਕੌਰ ਨੂੰ ਸੰਸਥਾਂ ਦੇ ਪ੍ਰਬੰਧਕਾਂ ਵਲੋਂ ਅੰਮਿ੍ਤਸਰ ਵਿਖੇ ਮਜੀਠਾ ਰੋਡ ਸਥਿਤ ਸਕੂਲ ਵਿਚ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਮੌਕੇ ਬੈਸਟ ਅਧਿਆਪਕਾ ਚੁਣਿਆ ਗਿਆ | ਇਸ ਸਬੰਧੀ ਪਿ੍ੰਸੀਪਲ ਦਮਿੰਦਰ ਸ਼ਰਮਾ ਜੀ ਨੇ ਦੱਸਿਆ ਕਿ ਸਕੂਲ ਦੇ ਧਾਰਮਿਕ ਸਿੱਖਿਆ ਅਤੇ ਪੰਜਾਬੀ ਦੇ ਅਧਿਆਪਕ ਸਵਿੰਦਰ ਕੌਰ ਨੂੰ ਚੰਗੀਆਂ ਸੇਵਾਵਾਂ ਲਈ ਬੈਸਟ ਅਧਿਆਪਕ ਚੁਣਨ ਤੇ ਸਮਾਗਮ ਦੌਰਾਨ ਸੰਸਥਾ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਬੈਸਟ ਟੀਚਰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜੋ ਕਿ ਸਾਡੇ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ, ਜਿਸ ਨਾਲ ਸਕੂਲ ਦੀ ਹੋਰ ਸ਼ਾਨ ਵਧੇਗੀ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਜਸਪਾਲ ਸਿੰਘ ਢਿੱਲੋ ਅਤੇ ਪਿ੍ੰਸੀਪਲ ਦਮਿੰਦਰ ਸ਼ਰਮਾ ਨੇ ਅਧਿਆਪਕਾ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੰਡ ਮਿੱਲ ਸੇਰੋਂ ਨੂੰ ਕਿਸੇ ਕੀਮਤ 'ਤੇ ਵੇਚਣ ਦੀ ਇਜਾਜ਼ਤ ਨਹੀਂ ਦੇਵਾਂਗੇ- ਸੰਯੁਕਤ ਕਿਸਾਨ ਮੋਰਚਾ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਰਾਹੁਲ ਨੂੰ ਸਿਰੋਪਾਓ ਦੇਣ ਦਾ ਮਤਲਬ ਇੰਦਰਾ, ਰਾਜੀਵ ਤੇ ਬਾਕੀ ਧਿਰਾਂ ਨੂੰ ਸਹੀ ਸਾਬਿਤ ਕਰਨਾ-ਖ...
Ad Position 24