18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੁਸਾਇਟੀ ਵਲੋਂ ਦੋ ਰੋਜ਼ਾ ਖੂਨਦਾਨ ਕੈਂਪ <br/>

Ad Position 21
No active advertisement
ਅਜੀਤ ਡੈਸਕ 21-09-2025
ਤਰਨ ਤਾਰਨ, 20 ਸਤੰਬਰ (ਇਕਬਾਲ ਸਿੰਘ ਸੋਢੀ)- ਤਰਨ ਤਾਰਨ ਦੇ ਨਜ਼ਦੀਕ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਖੂਨਦਾਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਭਾਈ ਭਾਵਾ ਜੀ ਵਿਖੇ 2 ਰੋਜ਼ਾ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੰਗਤ ਵਲੋਂ ਵੱਧ ਚੜ੍ਹ ਕੇ ਖੂਨਦਾਨ ਕੀਤਾ ਗਿਆ | ਖੂਨਦਾਨ ਕਰਨ ਵਾਲਿਆਂ ਨੂੰ ਸੁਸਾਇਟੀ ਪ੍ਰਧਾਨ ਮੇਜਰ ਸਿੰਘ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮੇਜਰ ਸਿੰਘ ਨੇ ਦੱਸਿਆ ਕਿ ਖੂਨਦਾਨ ਮਹਾਨ ਦਾਨ ਹੈ, ਇਸ ਲਈ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਜਰੂਰਤਮੰਦ ਮਰੀਜ ਦੀ ਜਾਨ ਬਚਾਈ ਜਾ ਸਕੇ | ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਪ੍ਰਧਾਨ ਮੇਜਰ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਪਾਰਸ ਸਾਬਰੀ, ਡਾਕਟਰ ਲਵਜੀਤ ਸਾਬਰੀ ਅਤੇ ਹੋਰ ਸਮੁੱਚੇ ਟੀਮ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਕਿਸੇ ਇਕ ਅਪਰਾਧੀ ਦੀ ਸਜ਼ਾ ਸਮੁੱਚੇ ਭਾਈਚਾਰੇ ਨੂੰ ਦੇਣੀ ਗ਼ਲਤ- ਤਰਕਸ਼ੀਲ ਸੁਸਾਇਟੀ <br/> ਅਗਲੀ ਖ਼ਬਰ ਸਹਿਕਾਰੀ ਖੰਡ ਮਿੱਲ ਸੇਰੋਂ ਨੂੰ ਕਿਸੇ ਕੀਮਤ 'ਤੇ ਵੇਚਣ ਦੀ ਇਜਾਜ਼ਤ ਨਹੀਂ ਦੇਵਾਂਗੇ- ਸੰਯੁਕਤ ਕਿਸਾਨ ਮੋਰਚਾ <br/>
Ad Position 24