18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪ੍ਰੋਫ਼ੈਸਰ ਚਨਪ੍ਰੀਤ ਕੌਰ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ <br/>

Ad Position 21
No active advertisement
ਬੈਸਟ ਟੀਚਰ ਐਵਾਰਡ ਪ੍ਰਾਪਤ ਕਰਨ ਸਮੇਂ ਪ੍ਰੋਫੈਸਰ ਚਨਪ੍ਰੀਤ ਕੌਰ | ਅਜੀਤ ਤਸਵੀਰ <br/> 21-09-2025
ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਹਾਲ ਹੀ ਵਿੱਚ ਚੀਫ਼ ਖਾਲਸਾ ਚੈਰੀਟੇਬਲ ਸੋਸਾਇਟੀ ਅੰਮਿ੍ਤਸਰ ਵਲੋਂ ਬੈਸਟ ਟੀਚਰ ਅਵਾਰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪ੍ਰਧਾਨ ਚੀਫ਼ ਖਾਲਸਾ ਚੈਰੀਟੇਬਲ ਸੋਸਾਇਟੀ ਅੰਮਿ੍ਤਸਰ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਪੂਰੀ ਮੈਨੇਜਮੈਂਟ ਵਲੋਂ ਸੀ.ਕੇ.ਡੀ. ਕਾਲਜ ਤਰਨ ਤਾਰਨ ਦੀ ਪ੍ਰੋਫੈਸਰ ਚਨਪ੍ਰੀਤ ਕੌਰ ਨੂੰ ਬੈਸਟ ਟੀਚਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਅਵਾਰਡ ਪ੍ਰੋ.ਚਨਪ੍ਰੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀ ਵਿਸ਼ੇਸ਼ ਕਾਰਗੁਜ਼ਾਰੀ ਅਤੇ ਸ਼ਾਨਦਾਰ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਤਹਿਸੀਲ ਪੱਧਰੀ ਜਥੇਬੰਦਕ ਇਜਲਾਸ ਹੋਇਆ <br/> ਅਗਲੀ ਖ਼ਬਰ ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਪਿੰਡ ਸੋਹਲ ਵਿਖੇ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ...
Ad Position 24