03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-09-2025
ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕਿ੍ਪਾ ਦੁਆਰਾ ਚੌਪਹਿਰਾ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ, ਜਿਸ ਦੌਰਾਨ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ | ਇਸ ਮੌਕੇ ਚੌਪਿਹਰਾ ਸਮਾਗਮ 'ਚ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਮੈਂਬਰ ਮਨਜੀਤ ਕੌਰ, ਜਸਬੀਰ ਕੌਰ, ਰਜਵੰਤ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਬਲਬੀਰ ਕੌਰ, ਮਨਜੀਤ ਕੌਰ, ਜਗੀਰ ਕੌਰ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ ਆਦਿ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਵੱਡੀ ਗਿਣਤੀ 'ਚ ਕਾਮਰੇਡ ਪਹੁੰਚੇ ਮੋਹਾਲੀ ਰੈਲੀ ਵਿਚ- ਦਵਿੰਦਰ ਸੋਹਲ ਅਗਲੀ ਖ਼ਬਰ ਸ਼ਹੀਦ ਹਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ <br/>
Ad Position 24