26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਨੂੰ ਜਿਤਾਉਣ ਲਈ ਜਨਤਾ ਉਤਾਵਲੀ -ਜਥੇ ਨੌਰੰਗ ਸਿੰਘ ਨਾਗੋਕੇ <br/>

Ad Position 21
No active advertisement
ਅਜੀਤ ਡੈਸਕ 17-10-2025
ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਤਰਨ ਤਾਰਨ ਹਲਕੇ ਦੀ ਜਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਦਿਨੋਂ ਦਿਨ ਆਪ ਮੁਹਾਰੇ ਲੋਕਾਂ ਵਲੋਂ ਦਿੱਤੇ ਜਾ ਰਹੇ ਸਮਰਥਨਾਂ ਦੇ ਵੱਡੇ-ਵੱਡੇ ਇਕੱਠ ਤੋਂ ਇਹ ਸਾਬਤ ਹੋ ਰਿਹਾ ਹੈ ਕਿ ਹਲਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੂੰ ਜਿਤਾਉਣ ਲਈ ਉਤਾਵਲੇ ਹੋ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਜਥੇਦਾਰ ਨੌਰੰਗ ਸਿੰਘ ਨਾਗੋਕੇ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਜਿਸ ਤਰ੍ਹਾਂ ਹੜ ਪੀੜਤਾਂ ਦੀ ਮਦਦ ਸੁਖਬੀਰ ਸਿੰਘ ਬਾਦਲ ਵਲੋਂ ਕੀਤੀ ਗਈ ਉਸੇ ਤਰ੍ਹਾਂ ਹੀ ਹਲਕਾ ਤਰਨ ਤਾਰਨ ਦੇ ਵਾਸੀਆਂ ਦੀ ਸੇਵਾ ਵਿਚ ਸੁਖਵਿੰਦਰ ਕੌਰ ਵੀ ਹਾਜ਼ਰ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੀ ਜ਼ਮੀਨ ਵੇਚਣ ਦੇ ਖ਼ਿਲਾਫ਼ ਲੁਧਿਆਣਾ ਵਿਖੇ 24 ਤੇ 29 ਨੂੰ ਧਰਨਾ <br/> ਅਗਲੀ ਖ਼ਬਰ ਦਾਣਾ ਮੰਡੀ ਤਰਨ ਤਾਰਨ 21 ਅਤੇ 22 ਅਕਤੂਬਰ ਨੂੰ ਰਹੇਗੀ ਬੰਦ-ਪ੍ਰਧਾਨ ਬਾਠ
Ad Position 24