13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਫਿਰੋਜ਼ਪੁਰ ਵਿਖੇ 19 ਹੋਵੇਗਾ ਜੱਟ ਮਹਾਂ ਸੰਮੇਲਨ- ਉਬੋਕੇ <br/>

Ad Position 21
No active advertisement
ਅਜੀਤ ਡੈਸਕ 18-10-2025
ਪੱਟੀ, 17 ਅਕਤੂਬਰ (ਖਹਿਰਾ, ਕਾਲੇਕੇ)—ਜੱਟ ਭਾਈਚਾਰੇ ਨੂੰ ਅਜੋਕੇ ਸਮੇਂ ਵਿਚ ਆ ਰਹੀਆਂ ਮੁਸ਼ਕਿਲਾਂ ਤੇ ਜਾਇਜ਼ ਮੰਗਾਂ ਮਨਾਉਣ ਲਈ 19 ਅਕਤੂਬਰ ਨੂੰ ਅੰਤਰਾਸਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਵਲੋਂ ਗੁਰਦੁਆਰਾ ਪ੍ਰਗਟ ਸਾਹਿਬ ਪਿੰਡ ਗੁੱਦੜ ਢੰਡੀ ਜਲਾਲਾਬਾਦ ਰੋਡ ਫਿਰੋਜ਼ਪੁਰ ਵਿਖੇ ਸੂਬਾ ਪੱਧਰੀ ਮਹਾਂਸੰਮੇਲਨ ਕਰਵਾਇਆ ਜਾ ਰਿਹਾ ਹੈ | ਜਿਸ ਵਿੱਚ ਪੰਜਾਬ ਭਰ ਤੋਂ ਵੱਡੀ ਤਾਦਾਦ ਵਿਚ ਜੱਟ ਸਮਾਜ ਦੇ ਲੋਕ ਸ਼ਾਮਿਲ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਉਬੋਕੇ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਨੇ ਦਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿਚੋੋਂ ਵੀ ਭਾਰੀ ਗਿਣਤੀ ਵਿੱਚ ਜੱਟ ਭਾਈਚਾਰੇ ਦੇ ਲੋਕ ਇਸ ਸਮੇਲਨ ਵਿੱਚ ਹਿੱਸਾ ਲੈਣਗੇ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ 'ਤੇ 5 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚ ਨਸ਼ੀਲਾ ਪਦਾਰਥ ਅਤੇ ਮੋਬਾਈਲ ਫੋਨ ਬਰਾਮਦ
Ad Position 24