23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਹਰਿੰਦਰ ਸਿੰਘ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਤਰਨ ਤਾਰਨ ਆਸ਼ਰਮ ਅੰਦਰ ਦੀਵਾਲੀ ਦਾ ਤਿਓਹਾਰ ਬੜੀ ਧੂੰਮਧਾਮ ਦੇ ਨਾਲ ਮਨਾਇਆ ਗਿਆ | ਇਸ ਮੌਕੇ ਵਿਚਾਰ ਪੇਸ਼ ਕਰਦੇ ਹੋਏ ਸਾਧਵੀ ਪਰਮਜੀਤ ਭਾਰਤੀ ਨੇ ਕਿਹਾ ਕਿ ਸਾਡਾ ਦੇਸ਼ ਤਿਉਹਾਰਾਂ ਦਾ ਦੇਸ਼ ਹੈ | ਦੀਵਾਲੀ ਦਾ ਤਿਉਹਾਰ ਕੱਤਕ ਦੀ ਮੱਸਿਆ ਨੂੰ ਮਨਾਇਆ ਜਾਂਦਾ ਹੈ | ਆਓ ਅਸੀਂ ਸਭ ਵੀ ਆਪਣੇ ਜੀਵਨ ਨੂੰ ਉਸ ਪ੍ਰਭੂ ਦੇ ਰੰਗ ਦੇ ਵਿਚ ਰੰਗਦੇ ਹੋਏ ਇਸ ਪਾਵਨ ਪਵਿੱਤਰ ਤਿਓਹਾਰ ਦੀਵਾਲੀ ਨੂੰ ਮਨਾਈਏ | ਪ੍ਰੋਗਰਾਮ ਦੇ ਦੌਰਾਨ ਸਾਧਵੀ ਪੁਸ਼ਪਮਾਲਾ ਭਾਰਤੀ, ਸਾਧਵੀ ਰਮਨ ਭਾਰਤੀ, ਸਾਧਵੀ ਲਖਵਿੰਦਰ ਭਾਰਤੀ ਨੇ ਸ਼ਬਦ ਕੀਰਤਨ ਤੇ ਸੁੰਦਰ ਭਜਨਾਂ ਦਾ ਗਾਇਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅੱਡਾ ਝਬਾਲ ਵਿਖੇ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਕਾਂਗਰਸੀ ਵਰਕਰਾਂ ਦਾ ਹੋਇਆ ਇਕੱਠ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/>
Ad Position 24