13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨਮਿਤ ਸ਼ਰਧਾਂਜਲੀ ਸਮਾਗਮ 3 ਨੂੰ

Ad Position 21
No active advertisement
ਅਜੀਤ ਡੈਸਕ 01-09-2025
ਲੁਧਿਆਣਾ, 31 ਅਗਸਤ (ਜਤਿੰਦਰ ਭੰਬੀ)-ਸੰਤ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲੇ ਜੋ ਅਕਾਲ ਪੁਰਖ ਵਾਹਿਗੁਰੂ ਦੇ ਹੁਕਮ ਅਨੁਸਾਰ ਸੱਚਖੰਡ ਪਿਆਨਾ ਕਰ ਗਏ ਸਨ, ਉਨ੍ਹਾਂ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ 3 ਸਤੰਬਰ ਨੂੰ ਸਵੇਰੇ 11.30 ਵਜੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਘੇ ਸਮਾਜ ਸੇਵੀ ਅਤੇ ਸੇਵਾਦਾਰ ਮਨਿੰਦਰਜੀਤ ਸਿੰਘ ਬੈਨੀਪਾਲ ਅਤੇ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਦੱਸਿਆ ਕਿ ਬਾਬਾ ਜੀ ਦੇ ਸੱਚਖੰਡ ਵਿਚ ਪਿਆਨਾ ਕਰ ਜਾਣ ਕਾਰਨ ਸਮੁੱਚੀ ਸਾਧ ਸੰਗਤ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਰਾੜਾ ਸਾਹਿਬ ਸੰਪਰਦਾਇ ਨਾਲ ਜੁੜੇ ਸ਼ਰਧਾਲੂਆਂ ਨੂੰ ਇਸ ਸ਼ਰਧਾਂਜਲੀ ਸਮਾਗਮ 'ਚ ਪਹੁੰਚਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪਦਮ ਸ੍ਰੀ ਓਾਕਾਰ ਸਿੰਘ ਪਾਹਵਾ ਨੇ ਹਰਸਿਮਰਜੀਤ ਸਿੰਘ ਲੱਕੀ ਨੂੰ ਯੂ. ਸੀ. ਪੀ. ਐਮ.ਏ . ਦੇ ਮੁੜ ਪ੍ਰਧਾਨ ਚੁਣੇ ਜਾਣ 'ਤੇ... ਅਗਲੀ ਖ਼ਬਰ ਗੋਪਾਲਪੁਰ ਵਿਖੇ ਮੀਂਹ ਨਾਲ ਕਾਂਗਰਸੀ ਮਹਿਲਾ ਵਰਕਰ ਦੇ ਘਰ ਦੀ ਛੱਤ ਡਿਗੀ, ਅੰਮਿ੍ਤਾ ਵੜਿੰਗ ਵਲੋਂ ਮਾਲੀ ਮਦਦ <br/>
Ad Position 24