18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਾਰਾਂ ਦੀਆਂ ਸਿਕਿਉਰਿਟੀ ਨੰਬਰ ਪਲੇਟਾਂ ਚੋਰੀ ਕਰਕੇ ਚੋਰ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 8 ਦੇ ਘੇਰੇ ਅੰਦਰ ਪੈਂਦੇ ਇਲਾਕੇ ਹੋਟਲ ਫਰੈਂਡਜ਼ ਰਿਜੈਂਸੀ ਨੇ ਨੇੜੇ ਚੋਰਾਂ ਵਲੋਂ ਘਰ ਦੇ ਬਾਹਰ ਖੜੀਆਂ ਤਿੰਨ ਕਾਰਾ ਦੀਆਂ ਸਿਕਿਉਰਿਟੀ ਨੰਬਰ ਪਲੇਟਾਂ ਚੋਰੀ ਕਰ ਲਈਆਂ ਗਈਆਂ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਵਿਦਿਤ ਜੈਨ ਨਾਮੀ ਵਿਅਕਤੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀਆਂ ਕਾਰਾਂ ਘਰ ਦੇ ਬਾਹਰ ਖੜੀਆਂ ਸਨ ਕਿ ਚੋਰਾਂ ਵਲੋਂ ਨੰਬਰ ਪਲੇਟਾਂ ਚੋਰੀ ਕਰ ਲਈਆਂ ਗਈਆਂ | ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਕੰਪਨੀ ਮੁਲਾਜ਼ਮਾਂ ਨੂੰ ਲੁੱਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਕੱਲ੍ਹ ਪਾਏ ਜਾਣਗੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
Ad Position 24