18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਦਵਿੰਦਰ ਰਾਜਪੂਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਇਕਾਈ ਖ਼ਾਸੀ ਕਲਾਂ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 21-09-2025
ਭਾਮੀਆਂ ਕਲਾਂ/ ਲੁਧਿਆਣਾ, 20 ਸਤੰਬਰ (ਜਤਿੰਦਰ ਭੰਬੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸੂਬਾ ਮੁਖੀ ਦਰਸ਼ਨ ਪਾਲ ਦੇ ਦਿਸ਼ਾ ਨਿਰਦੇਸ਼ ਅਤੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਨੂੰ ਦੇਖਦੇ ਹੋਏ ਦਵਿੰਦਰ ਰਾਜਪੂਤ ਨੂੰ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਨਵੀਂ ਇਕਾਈ ਸਥਾਪਿਤ ਕਰਨ ਲਈ ਖ਼ਾਸੀ ਕਲਾਂ ਜ਼ਿਲ੍ਹਾ ਲੁਧਿਆਣਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਦੇਵਿੰਦਰ ਰਾਜਪੂਤ ਨੇ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਨਾਲ ਹੋਰ ਮੈਂਬਰਾਂ ਨੂੰ ਜੋੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਹੋਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਮਾਮਲਿਆਂ ਨੂੰ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਆਰੀਆ ਕਾਲਜ ਵਿਖੇ ਕਾਨਵੋਕੇਸ਼ਨ ਸਮਾਗਮ 'ਚ ਰਾਜਪਾਲ ਕਟਾਰੀਆ ਮੁੱਖ ਮਹਿਮਾਨ ਵਜੋਂ ਪਹੁੰਚੇ <br/> ਅਗਲੀ ਖ਼ਬਰ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫੈਕਚਰਰ ਐਸੋਸੀਏਸ਼ਨ ਵਲੋਂ ਵਰਕਸ਼ਾਪ ਕਰਵਾਈ <br/>
Ad Position 24