17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੰਧੂ ਤੇ ਬਿਰਦੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਮੰਡਲ ਪੱਧਰੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 21-09-2025
ਡਾਬਾ ਲੁਹਾਰਾ, 20 ਸਤੰਬਰ (ਕੁਲਵੰਤ ਸਿੰਘ ਸੱਪਲ)-ਕਾਂਗਰਸ ਪਾਰਟੀ ਦੀ ਮੀਟਿੰਗ ਮੰਡਲ ਪ੍ਰਧਾਨ ਲਖਬੀਰ ਸਿੰਘ ਸੰਧੂ ਤੇ ਵਾਰਡ ਪ੍ਰਧਾਨ ਸਿਮਰਜੀਤ ਸਿੰਘ ਬਿਰਦੀ ਦੀ ਅਗਵਾਈ ਵਿਚ ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਵਾਰਡ ਨੰਬਰ 40 ਸ਼ਿਮਲਾਪੁਰੀ ਵਿਖੇ ਹੋਈ | ਜਿਸ ਵਿਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼ਿਰਕਤ ਕੀਤੀ | ਇਸ ਸਮੇਂ ਉਨ੍ਹਾਂ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬੂਥ ਲੈਵਲ ਤੱਕ ਕਮੇਟੀ ਦਾ ਗਠਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਬਲਦੇਵ ਪ੍ਰਧਾਨ, ਕੌਂਸਲਰ ਸੁਖਦੇਵ ਸਿੰਘ ਸ਼ੀਰਾ, ਪਰਦੀਪ ਸਿੰਘ ਬੰਟੀ, ਜਸਪਾਲ ਸਿੰਘ ਰਿਆਤ, ਰਜੇਸ਼ ਖੋਖਰ, ਲਖਵਿੰਦਰ ਸਿੰਘ ਚੀਮਾ, ਅਮਰਿੰਦਰ ਸਿੰਘ ਰੋਮੀ, ਪਰਵਿੰਦਰ ਸਿੰਘ, ਜਗਜੀਤ ਸਿੰਘ ਲੱਖਨਪਾਲ, ਰਣਜੀਤ ਸਿੰਘ, ਹਰਪਾਲ ਸਿੰਘ ਏਕਮ, ਜਗਦੀਪ ਸਿੰਘ, ਰਾਹੁਲ ਕਤਿਆਲ, ਰੁਪਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਰਣਜੀਤ ਸਿੰਘ ਨੇ ਬਜ਼ੁਰਗ ਮਹਿਲਾ ਦੇ ਜ਼ੀਰੋ ਤਕਨੀਕ ਰਾਹੀਂ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ <br/> ਅਗਲੀ ਖ਼ਬਰ ਸਵ: ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਜਨਮ ਦਿਨ ਮਨਾਇਆ  <br/>
Ad Position 24