28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬੀ.ਸੀ.ਏ. ਦੀ ਵਿਦਿਆਰਥਣ ਨੇ ਯੂਨੀਵਰਸਿਟੀ ਪੁਜ਼ੀਸ਼ਨ ਹਾਸਲ ਕੀਤੀ <br/>

Ad Position 21
No active advertisement
ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੁਮੈਨ, ਲੁਧਿਆਣਾ ਦੀਆਂ ਬੀ.ਸੀ.ਏ. ਦੂਜੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਮਈ 2025 ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਕਰਵਾਈ ਗਈ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰÏਸ਼ਨ ਕੀਤਾ ¢ ਕੰਚਨ ਨੇ 8.58 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚ ਦਸਵਾਂ ਸਥਾਨ ਹਾਸਲ ਕੀਤਾ ¢ ਅਮਨ ਨੇ 8.42 ਐਸ.ਜੀ.ਪੀ. ਨਾਲ ਕਾਲਜ ਵਿਚ ਦੂਜਾ ਸਥਾਨ ਅਤੇ ਅਰਚਨਾ ਕੁਮਾਰੀ ਨੇ 8.38 ਐਸ.ਜੀ.ਪੀ.ਏ. ਨਾਲ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ¢ ਕਾਲਜ ਦੇ ਪ੍ਰਧਾਨ ਸਵਰਨ ਸਿੰਘ ਜੀ, ਸਕੱਤਰ ਗੁਰਬਚਨ ਸਿੰਘ ਪਾਹਵਾ, ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰਾਂ ਅਤੇ ਪਿ੍ੰਸੀਪਲ ਡਾ. ਕਿਰਨਦੀਪ ਕÏਰ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਉਪਲਬਧੀ ਲਈ ਦਿਲੋਂ ਵਧਾਈ ਦਿੱਤੀ ¢

Ad Position 22
No active advertisement
ਪਿਛਲੀ ਖ਼ਬਰ ਮੇਅਰ, ਸੀਨੀਅਰ ਡਿਪਟੀ ਮੇਅਰ ਨੇ ਹਾਟ ਮਿਕਸ ਪਲਾਂਟ ਦਾ ਕੀਤਾ ਨਿਰੀਖਣ <br/> ਅਗਲੀ ਖ਼ਬਰ ਜੰਗਲਾਤ ਲੱਕੜ ਠੇਕੇਦਾਰ ਅਤੇ ਸਾਅ ਮਿੱਲਜ਼ ਐਸੋ. ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ <br/>
Ad Position 24