08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਦੀਵਾਲੀ ਤੇ ਗੁਰਪੁਰਬ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਪੁਲਿਸ ਨੇ ਕੀਤਾ ਨਿਸ਼ਚਿਤ

Ad Position 21
No active advertisement
ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਦੀਵਾਲੀ ਤੇ ਗੁਰਪੁਰਬ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਪੁਲਿਸ ਵਲੋਂ ਨਿਸ਼ਚਿਤ ਕੀਤਾ ਗਿਆ ਹੈ | ਪੁਲਿਸ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਦੀਵਾਲੀ ਵਾਲੇ ਦਿਨ ਲੋਕ ਰਾਤ ਨੂੰ 8 ਤੋਂ 10 ਵਜੇ ਤੱਕ ਪਟਾਖੇ ਚਲਾ ਸਕਣਗੇ, ਜਦ ਕਿ ਗੁਰਪੁਰਬ ਵਾਲੇ ਦਿਨ ਲੋਕਾਂ ਨੂੰ ਸਵੇਰੇ 4 ਤੋਂ 5 ਅਤੇ ਰਾਤ ਨੂੰ 9 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਫ਼ਰਾਰ ਹੋਏ ਬੰਦੀ ਦੇ ਮਾਮਲੇ ਵਿਚ ਤਿੰਨ ਮੁਲਾਜ਼ਮ ਮੁਅੱਤਲ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੜ੍ਹਾਕ ਦੇ ਬੱਚੇ ਸੈਂਟਰ ਖੇਡਾਂ 'ਚੋਂ ਜੇਤੂ
Ad Position 24