14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਦੀਵਾਲੀ ਮੌਕੇ ਬਾਲ ਭਵਨ ਤੇ ਬਿਰਧ ਆਸ਼ਰਮ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਭੁਪਿੰਦਰ ਸਿੰਘ ਬੈਂਸ)- ਦੀਵਾਲੀ ਦੇ ਤਿਉਹਾਰ ਨੰੂ ਮਨਾਉਂਦੇ ਹੋਏ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ, ਮਾਡਲ ਟਾਊਨ ਦੇ ਵਿਦਿਆਰਥੀਆਂ ਵਲੋਂ ਬਾਲ ਭਵਨ ਤੇ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਵੈ-ਸਜਾਏ ਹੋਏ ਦੀਵੇ, ਮੋਮਬੱਤੀਆਂ, ਫਲ ਤੇ ਖਾਣ ਪੀਣ ਦਾ ਸਮਾਨ ਵੰਡਿਆ ਗਿਆ | ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਨੰੂ ਦੱਸਿਆ ਗਿਆ ਕਿ ਦੀਵਾਲੀ ਦਾ ਅਸਲ ਸਾਰ ਖੁਸ਼ੀ ਸਾਂਝੀ ਕਰਨਾ, ਬਜ਼ੁਰਗਾਂ ਦੀ ਦੇਖਭਾਲ ਤੇ ਲੋੜਵੰਦਾਂ ਦੀ ਮਦਦ ਕਰਨਾ ਹੀ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਗੁਰਮੰਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਉਪ ਪੁਲਿਸ ਕਪਤਾਨ ਅਤੇ ਨੌਜਵਾਨਾਂ ਵਿਚਾਲੇ ਤਕਰਾਰ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਈ ਦੀਵਾਲੀ <br/>
Ad Position 24