14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬੰਪਰ ਡਰਾਅ ਨਾਲ ਸਮਾਪਤ ਹੋਇਆ ਸਾਲਾਨਾ ਦੀਵਾਲੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਜਸਵਿੰਦਰ ਸਿੰਘ)-ਰੌਸ਼ਨੀ 2025 ਸਾਲਾਨਾ ਦੀਵਾਲੀ ਪ੍ਰੋਗਰਾਮ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਅੱਜ ਬੰਪਰ ਲੱਕੀ ਡਰਾਅ ਇਨਾਮਾਂ ਦੇ ਐਲਾਨ ਨਾਲ ਸਮਾਪਤ ਹੋਇਆ ¢ ਇੰਟਰਨਲ ਕੁਆਲਿਟੀ ਇੰਸ਼ੋਰੈਂਸ ਸੈੱਲ ਦੀ ਸਰਪ੍ਰਸਤੀ ਹੇਠ ਇਸ ਸਮਾਗਮ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀ ਅਗਵਾਈ ਵਿਚ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ, ਜਿਸ ਵਿਚ ਦੀਵਾਲੀ ਦੇ ਜਸ਼ਨ ਦੇ ਹਿੱਸੇ ਵਜੋਂ ਮੋਮਬੱਤੀ ਬਣਾਉਣ ਦੀ ਵਰਕਸ਼ਾਪ, ਇਕ ਅੰਤਰ-ਕਲਾਸ ਮਠਿਆਈ ਮੁਕਾਬਲਾ ਅਤੇ ਅਰਨ ਯੂ ਲਰਨ ਸਕੀਮ ਅਧੀਨ ਦੀਵਾਲੀ ਪ੍ਰਦਰਸ਼ਨੀ ਸਟਾਲ ਸ਼ਾਮਿਲ ਸੀ¢ ਪਿ੍ੰਸੀਪਲ ਡਾ. ਮਨੀਤਾ ਕਾਹਲੋਂ ਨੇ ਲੱਕੀ ਡਰਾਅ ਦੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਖ਼ੁਸ਼ਹਾਲ ਅਤੇ ਸੁਰੱਖਿਅਤ ਦੀਵਾਲੀ ਦੀ ਕਾਮਨਾ ਕੀਤੀ¢

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਨੇ ਸ਼ਹਿਦ ਦੀਆਂ ਮੱਖੀਆਂ ਪਾਲਣ ਲਈ ਮੁਢਲੀ ਸਿਖਲਾਈ ਦਿੱਤੀ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਛਾਤੀ ਦੇ ਕੈਂਸਰ ਸੰਬੰਧੀ ਜਾਗਰੂਕਤਾ ਸੈਸ਼ਨ <br/>
Ad Position 24