18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਤਰਨ ਤਾਰਨ ਦੀ ਜ਼ਿਮਨੀ ਚੋਣ ਸੂਬੇ 'ਚੋਂ 'ਆਪ' ਸਰਕਾਰ ਦੇ ਅੰਤ ਦੀ ਸ਼ੁਰੂਆਤ ਕਰੇਗੀ-ਦੀਵਾਨ, ਸੂੰਢ, ਪੱਲੀਝਿੱਕੀ <br/>

Ad Position 21
No active advertisement
ਅਜੀਤ ਡੈਸਕ 02-11-2025
ਲੁਧਿਆਣਾ, 1 ਨਵੰਬਰ (ਜਤਿੰਦਰ ਭੰਬੀ)-ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸ ਆਗੂ ਪਵਨ ਦੀਵਾਨ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਅਤੇ ਸਾਬਕਾ ਚੇਅਰਮੈਨ ਪਲਾਨਿੰਗ ਬੋਰਡ ਐਸ.ਬੀ.ਐਸ. ਨਗਰ ਸਤਵੀਰ ਸਿੰਘ ਪੱਲੀਝਿੱਕੀ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਤਾਨਾਸ਼ਾਹ ਤੇ ਅਹੰਕਾਰੀ 'ਆਪ' ਸਰਕਾਰ ਦੇ Tਮਾੜੇ ਕਾਰਜਕਾਲU ਤੋਂ ਤੰਗ ਆ ਚੁੱਕੇ ਹਨ ਅਤੇ ਇਸ ਦਾ ਅੰਦਾਜ਼ਾ ਜ਼ਿਮਨੀ ਚੋਣ ਤੋਂ ਲੱਗ ਜਾਵੇਗਾ | ਉਨ੍ਹਾਂ ਕਾਂਗਰਸੀ ਉਮੀਦਵਾਰ ਬੁਰਜ ਦੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਜਿੱਥੇ ਕਾਂਗਰਸ ਲਈ 2027 'ਚ ਸਰਕਾਰ ਬਣਾਉਣ ਦਾ ਮੁੱਢ ਬੰਨੇ੍ਹਗੀ, ਉਥੇ ਹੀ ਸੂਬੇ ਤੋਂ 'ਆਪ' ਸਰਕਾਰ ਦੇ ਅੰਤ ਦੀ ਸ਼ੁਰੂਆਤ ਕਰ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਮਿਲਾਪ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਹਲਕਾ ਸਾਹਨੇਵਾਲ ਪਹੁੰਚਣ 'ਤੇ ਸੰਗਤਾਂ ਵਲੋਂ ਸਵਾਗਤ <br/> ਅਗਲੀ ਖ਼ਬਰ ਪੰਜਾਬ 'ਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਗੰਭੀਰ ਚਿੰਤਾ ਦਾ ਵਿਸ਼ਾ-ਰਜਨੀਸ਼ ਧੀਮਾਨ <br/>
Ad Position 24