25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਾਜੀਵ ਕਾਲੜਾ ਸੈਂਕੜੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਨੰੂ ਵੱਡੀ ਮਜ਼ਬੂਤੀ ਮਿਲੀ, ਜਦੋਂ 2014 ਦੀ ਲੁਧਿਆਣਾ ਲੋਕ ਸਭਾ ਚੋਣ ਲੜ ਚੁੱਕੇ ਰਾਜੀਵ ਕਾਲੜਾ ਤੇ ਉਨ੍ਹਾਂ ਦੇ ਸੈਂਕੜੇ ਸਾਥੀ ਭਾਜਪਾ ਵਿਚ ਸ਼ਾਮਿਲ ਹੋ ਗਏ | ਇਹ ਸ਼ਾਮਿਲ ਹੋਣਾ ਜ਼ਿਲ੍ਹਾ ਭਾਜਪਾ ਦੇ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਦੀ ਅਗਵਾਈ ਹੇਠ ਹੋਇਆ | ਇਸ ਮੌਕੇ ਸੰਨੀ ਕੈਂਥ ਨੇ ਕਿਹਾ ਕਿ ਰਾਜੀਵ ਕਾਲੜਾ ਵਰਗੇ ਤਜਰਬੇਕਾਰ ਨੇਤਾ ਦੇ ਆਉਨ ਨਾਲ ਭਾਜਪਾ ਹੋਰ ਮਜਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਪਾਰਟੀ ਦੀਆਂ ਨੀਤੀਆਂ ਨੰੂ ਘਰ-ਘਰ ਤਕ ਪਹੁੰਚਾਉਣਾ ਹੈ | ਇਸ ਮੌਕੇ ਅਮਿਤ ੳਬਰਾਏ, ਕੇ.ਪੀ.ਰਾਣਾ, ਮਨਜੀਤ ਸਿੰਗਲਾ, ਅਵਤਾਰ ਸਿੰਘ, ਰੋਹਿਤ ਸ਼ਰਮਾ, ਸੁਨੀਲ ਸ਼ਰਮਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨਾ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ-ਮਰਵਾਹਾ ਅਗਲੀ ਖ਼ਬਰ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਗੁਰੂ ਤੇਗ ਬਹਾਦਰ ਸਾਹਿਬ (ਚੈ:) ਹਸਪਤਾਲ ਵਿਖੇ ਧਾਰਮਿਕ ਸਮਾਗਮ <br/>
Ad Position 24