02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਨਿਸਟਰੀਅਲ ਕਾਮਿਆਂ ਵਲੋਂ 7 ਨੂੰ ਤਰਨ ਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 05-11-2025
ਐੱਸ. ਏ. ਐੱਸ. ਨਗਰ, 4 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੀ. ਐਸ. ਐਮ. ਐਸ. ਯੂ. (ਪੰਜਾਬ ਦੇ 52 ਵਿਭਾਗਾਂ) ਦੀ ਜਥੇਬੰਦੀ ਵਲੋਂ 7 ਨਵੰਬਰ ਨੂੰ ਤਰਨ ਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦੇ ਲਏ ਗਏ ਫ਼ੈਸਲੇ ਨੂੰ ਮੁੱਖ ਰੱਖਦਿਆਂ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬਾ ਚੇਅਰਮੈਨ ਮਲਕੀਤ ਸਿੰਘ, ਸੂਬਾ ਮੁੱਖ ਸਲਾਹਕਾਰ ਅਨਿਰੁਧ ਮੋਦਗਿੱਲ, ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕਰਕੇ ਫ਼ੈਸਲਾ ਲਿਆ ਗਿਆ ਹੈ ਕਿ ਉਕਤ ਜਥੇਬੰਦੀ ਵਲੋਂ 7 ਨਵੰਬਰ ਨੂੰ ਤਰਨ ਤਾਰਨ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ਰੋਸ ਰੈਲੀ ਵਿਚ ਸਿੱਖਿਆ ਵਿਭਾਗ ਦੇ ਮਨਿਸਟਰੀਅਲ ਕਾਮੇ ਵੱਧ ਚੜ੍ਹ ਕੇ ਹਿੱਸਾ ਲੈਣਗੇ |

Ad Position 22
No active advertisement
ਪਿਛਲੀ ਖ਼ਬਰ ਪੀ. ਜੀ. ਆਈ. ਦੇ ਡਾ. ਸੁਰੇਸ਼ ਕੁਮਾਰ ਨੂੰ ਵੱਕਾਰੀ ਰਾਸ਼ਟਰੀ ਵਿਗਿਆਨ ਪੁਰਸਕਾਰ ਨਾਲ ਕੀਤਾ ਸਨਮਾਨਤ ਅਗਲੀ ਖ਼ਬਰ ਸਿਹਤ ਮੰਤਰੀ ਨਾਲ ਆਲ ਇੰਡੀਆ ਆਸ਼ਾ ਵਰਕਰ ਫੈਸੀਲਿਟਰਜ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ
Ad Position 24