29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਅੱਜ ਪਸ਼ੂਆਂ ਦੇ ਲਈ ਆਚਾਰ ਦੇ ਟਰੱਕ ਹੋਣਗੇ ਰਵਾਨਾ <br/>

Ad Position 21
No active advertisement
ਡਾ. ਦਲਜੀਤ ਸਿੰਘ ਚੀਮਾ | <br/> 20-09-2025
ਰੂਪਨਗਰ, 19 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਮਿਤੀ 20 ਸਤੰਬਰ ਨੂੰ ਦੁਪਹਿਰ 12 ਵਜੇ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਤੋਂ ਹੜ੍ਹ ਪੀੜਤਾਂ ਲਈ ਪਸ਼ੂਆਂ ਦੇ ਲਈ ਆਚਾਰ ਦੇ ਟਰੱਕ ਰਵਾਨਾ ਕਰਨਗੇ | ਪਾਰਟੀ ਵਲੋਂ 500 ਟਰੱਕ ਆਚਾਰ, 30 ਹਜ਼ਾਰ ਕੁਇੰਟਲ ਕਣਕ, 500 ਫੋਗਿੰਗ ਮਸ਼ੀਨਾਂ, ਇੱਕ ਲੱਖ ਲੀਟਰ ਡੀਜ਼ਲ ਅਤੇ ਹੋਰ ਸਮਗਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤੀ ਜਾ ਰਹੀ ਹੈ | ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਪਿੰਡ ਫੂਲ ਖੁਰਦ ਵਿਖੇ ਸੰਤ ਬਾਬਾ ਈਸ਼ਰ ਸਿੰਘ ਜੀ ਦੀ 50ਵੀਂ ਬਰਸੀ ਸਮਾਗਮ ਵਿਚ ਸ਼ਾਮਿਲ ਹੋਣਗੇ | ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਜ਼ੀਰ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਉਨ੍ਹਾਂ ਅਕਾਲੀ ਵਰਕਰਾਂ ਨੂੰ ਦਾਣਾ ਮੰਡੀ ਸ੍ਰੀ ਚਮਕੌਰ ਸਾਹਿਬ ਪੁੱਜਣ ਦੀ ਬੇਨਤੀ ਵੀ ਕੀਤੀ ਹੈ |


Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਨੇੜੇ ਤੋਂ ਲਾਵਾਰਸ ਬੱਚਾ ਬਰਾਮਦ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਗੁਰਦੁਆਰਾ ਨਾਨਕਸਰ ਸਾਹਿਬ ਵਲੋਂ 51000 ਦੀ ਰਾਸ਼ੀ ਕਾਰ ਸੇਵਾ ਵਾਲਿਆਂ ਨੂੰ ਭੇਟ <br/>
Ad Position 24