15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਸ਼ਵਕਰਮਾ ਮੰਦਰ ਖਰੜ 'ਚ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 22-10-2025
ਖਰੜ, 21 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿਸ਼ਵਕਰਮਾ ਸਭਾ ਖਰੜ ਵਲੋਂ ਬਡਾਲਾ ਰੋਡ ਖਰੜ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਖਰੜ ਵਿਖੇ ਅੱਜ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਮਹਾਂ ਉਤਸਵ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸਵੇਰੇ 8.30 ਤੋਂ 10 ਵਜੇ ਤੱਕ ਹਵਨ ਹੋਵੇਗਾ ਤੇ 11.30 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ ਢਾਡੀ ਜਥਾ ਬਾਬਾ ਜੀ ਦਾ ਗੁਣਗਾਨ ਕਰਨਗੇ | ਇਸ ਦੌਰਾਨ ਸਮਾਗਮਾਂ ਦੀ ਸਮਾਪਤੀ 'ਤੇ ਸ਼ਰਧਾਲੂ ਤੇ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬੁੜੈਲ ਜੇਲ੍ਹ ਤੱਕ ਕੀਤਾ ਰੋਸ ਮਾਰਚ <br/> ਅਗਲੀ ਖ਼ਬਰ ਸਕੱਤਰ ਚੰਦਰਪਾਲ ਅੱਤਰੀ ਨੂੰ ਸਦਮਾ, ਪਿਤਾ ਦਾ ਦਿਹਾਂਤ <br/>
Ad Position 24