15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਬੂਟੇ ਲਗਾ ਕੇ ਹਰੀ ਦੀਵਾਲੀ ਮਨਾਈ

Ad Position 21
No active advertisement
ਅਜੀਤ ਡੈਸਕ 22-10-2025
ਮਾਜਰੀ, 21 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 'ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ' ਸੰਸਥਾ ਵਲੋਂ ਪਿੰਡ ਕਾਂਸਲ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਬੂਟੇ ਲਗਾਕੇ ਹਰੀ ਦੀਵਾਲੀ ਮਨਾਈ ਗਈ | ਇਸ ਸੰਬੰਧੀ ਵਾਤਾਵਰਣ ਪ੍ਰੇਮੀ ਜਸਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਹਰ ਸਾਲ ਦੀਵਾਲੀ ਦੇ ਦਿਹਾੜੇ ਮੌਕੇ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਈ ਜਾਂਦੀ ਹੈ | ਉਨ੍ਹਾਂ ਨੇ ਅਪੀਲ ਕੀਤੀ ਕਿ ਦੀਵਾਲੀ ਮੌਕੇ ਹਰ ਮਨੁੱਖ ਇਕ ਬੂਟਾ ਲਗਾ ਕੇ ਹਰੀ ਦੀਵਾਲੀ ਮਨਾਵੇ ਤੇ ਪਟਾਕੇ ਨਾ ਚਲਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਰਹਿਤ ਤੇ ਵਾਤਾਵਰਣ ਨੂੰ ਹਰਾ ਭਰਾ ਰਖਿਆ ਜਾਵੇ | ਇਸ ਮੌਕੇ ਪ੍ਰੈਸ ਸਕੱਤਰ ਰਛਪਾਲ ਸਿੰਘ, ਮੁਹਮਦ ਨੀਮ ਅਤੇ ਯੋਧ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਨੀ ਬਾਵਾ ਭਲਵਾਨ ਖਿਜ਼ਰਾਬਾਦ ਪੰਜਾਬ ਸਟੇਟ ਚੈਂਪੀਅਨ ਬਣਿਆ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-79 ਵਿਖੇ ਬੰਦੀ ਛੋੜ ਦਿਵਸ ਮਨਾਇਆ <br/>
Ad Position 24