05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਭਾਈ ਨੰਦ ਲਾਲ ਸਕੂਲ ਮੋਰਿੰਡਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-11-2025
ਮੋਰਿੰਡਾ, 4 ਨਵੰਬਰ (ਤਰਲੋਚਨ ਸਿੰਘ ਕੰਗ)-ਭਾਈ ਨੰਦ ਲਾਲ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਸੰਬੰਧੀ ਸਕੂਲ ਮੁਖੀ ਯੋਗਿਤਾ ਰਾਵਲ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਉਪਰੰਤ ਵਿਦਿਆਰਥੀਆਂ ਨੇ ਸ਼ਬਦ, ਧਾਰਮਿਕ ਭਾਸ਼ਨ ਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਰਵਨੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੰਬੰਧੀ ਭਾਸ਼ਨ ਦਿੱਤਾ ਤੇ ਅਰਦਾਸ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹੀ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਐਸ. ਡੀ. ਐਮ. ਅੱਜ ਕਰਨਗੇ ਭਾਈ ਘਨੱਈਆ ਚੈਰੀਟੇਬਲ ਹਸਪਤਾਲ ਬ੍ਰਹਮਪੁਰ ਵਿਖੇ ਡਾਇਲਸਿਸ ਸੈਂਟਰ ਦਾ ਉਦਘਾਟਨ
Ad Position 24