17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਿਸੇ ਇਕ ਵਿਅਕਤੀ ਦੇ ਘਿਨਾਉਣੇ ਅਪਰਾਧ ਕਾਰਨ ਇੱਕ ਫਿਰਕੇ ਦੇ ਸਾਰੇ ਭਾਈਚਾਰੇ ਨੂੰ ਦੋਸ਼ੀ ਠਹਿਰਾਉਣਾ ਪੰਜਾਬ ਤੇ ਪੰਜਾਬੀਅਤ ਦੀ ਸੋਚ ਦੇ ਉਲਟ-ਸਰਵਣ ਸਿੰਘ ਪੰਧੇਰ <br/>

Ad Position 21
No active advertisement
ਅਜੀਤ ਡੈਸਕ 21-09-2025
ਮਜੀਠਾ, 20 ਸਤੰਬਰ (ਮਨਿੰਦਰ ਸਿੰਘ ਸੋਖੀ)-ਜਿਥੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨੀ ਬਣਦੀ ਹੈ ਉਥੇ ਹੀ ਕਿਸੇ ਇਕ ਵਿਅਕਤੀ ਦੇ ਘਿਨਾਉਣੇ ਅਪਰਾਧ ਕਾਰਨ ਕਿਸੇ ਇਕ ਫਿਰਕੇ ਦੇ ਸਾਰੇ ਭਾਈਚਾਰੇ ਨੂੰ ਦੋਸ਼ੀ ਠਹਿਰਾਉਣਾ ਪੰਜਾਬ ਤੇ ਪੰਜਾਬੀਅਤ ਦੀ ਸੋਚ ਦੇ ਉਲਟ ਕਾਰਵਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਰਤ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਪੰਜਾਬੀ ਲੋਕ ਆਪਣੇ ਪਰਿਵਾਰਾਂ ਸਮੇਤ ਛੋਟੇ ਵੱਡੇ ਕਾਰੋਬਾਰ ਕਰਦੇ ਹਨ ਉਸੇ ਹੀ ਤਰ੍ਹਾਂ ਭਾਰਤ ਦੇ ਹੋਰਨਾਂ ਸੂਬਿਆਂ ਤੋਂ ਪੰਜਾਬ ਅੰਦਰ ਵੀ ਲੋਕ ਰੁਜ਼ਗਾਰ ਦੀ ਭਾਲ ਵਿਚ ਆਉਂਦੇ ਹਨ | ਪੰਧੇਰ ਨੇ ਕਿਹਾ ਕਿ ਕਿਸੇ ਇੱਕ ਫਿਰਕੇ ਦੇ ਵਿਅਕਤੀ ਵਲੋ ਘਟੀਆ ਮਾਨਸਿਕਤਾ ਦੇ ਚਲਦਿਆਂ ਸਮਾਜ ਤੇ ਇਨਸਾਨੀਅਤ ਵਿਰੁੱਧ ਦਿੱਤੀ ਗਈ ਘਟਨਾ ਦੇ ਅੰਜਾਮ ਨੂੰ ਉਸ ਇਕ ਵਿਅਕਤੀ ਨਾਲ ਹੀ ਜੋੜ ਕੇ ਰੱਖਣਾ ਚਾਹੀਦਾ ਹੈ ਨਾ ਕਿ ਉਸ ਦੇ ਫਿਰਕੇ ਦੇ ਸਾਰੇ ਲੋਕਾਂ ਨੂੰ ਕਟਿਹਰੇ ਵਿਚ ਖੜ੍ਹਾ ਕਰਨਾ ਚਾਹੀਦਾ ਹੈ | ਪੰਧੇਰ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੇਸ਼ ਦੀ ਆਖੰਡਤਾ ਤੇ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ 'ਤੇ

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਬਾਬਾ ਗਮਚੁੱਕ ਜੀ ਦੇ ਸਾਲਾਨਾ ਜੋੜ ਮੇਲੇ ਵਿਚ ਭਰੀ ਹਾਜ਼ਰੀ <br/> ਅਗਲੀ ਖ਼ਬਰ ਆਰ.ਐੱਮ.ਪੀ. ਡਾਕਟਰਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲਗਾਏ ਜਾਣਗੇ ਮੁਫ਼ਤ ਮੈਡੀਕਲ ਕੈਂਪ-ਮਹਿੰਦਰ ਸਿੰਘ ਸੋਹਲ <b...
Ad Position 24