17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਐਡਵੋਕੇਟ ਅਰਜੁਨ ਵੋਹਰਾ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਦੇ ਬਣੇ ਮੈਂਬਰ <br/>

Ad Position 21
No active advertisement
ਅਜੀਤ ਡੈਸਕ 21-09-2025
ਬਾਬਾ ਬਕਾਲਾ ਸਾਹਿਬ, 20 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ ਬਾਠ, ਵਾਇਸ ਪ੍ਰਧਾਨ ਐਡਵੋਕੇਟ ਸਰਬਜੀਤ ਸਿੰਘ ਗਿੱਲ ਦੀ ਰਹਿਨੁਮਾਈ ਹੇਠ ਅਤੇ ਸੈਕਟਰੀ ਐਡਵੋਕੇਟ ਰਾਜਕੰਵਲਬੀਰ ਸਿੰਘ ਸੰਧੂ ਦੀ ਅਗਵਾਈ ਅਤੇ ਸਮੂਹ ਵਕੀਲ ਸਾਹਿਬਾਨਾਂ ਦੀ ਹਾਜ਼ਰੀ ਵਿਚ ਐਡਵੋਕੇਟ ਅਰਜੁਨ ਵੋਹਰਾ ਨੂੰ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ 'ਚ ਸ਼ਾਮਲ ਕੀਤਾ ਗਿਆ | ਇਸ ਮੌਕੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਦੇ ਸਮੂਹ ਮੈਂਬਰ ਸਾਹਿਬਾਨਾਂ ਨੇ ਨਵੇ ਬਣੇ ਮੈਂਬਰ ਐਡਵੋਕੇਟ ਅਰਜੁਨ ਵੋਹਰਾ ਨੂੰ ਮੁਬਾਰਕਾਂ ਦਿੱਤੀਆਂ | ਨਵੇਂ ਬਣੇ ਮੈਂਬਰ ਐਡਵੋਕੇਟ ਅਰਜੁਨ ਵੋਹਰਾ ਸੀਨੀਅਰ ਐਡਵੋਕੇਟ ਸੁਖਦੇਵ ਸਿੰਘ ਟਪਿਆਲਾ ਦੇ ਨਾਲ ਚੈਂਬਰ ਨੰ: 25 ਵਿਚ ਬੈਠਿਆ ਕਰਨਗੇ | ਇਸ ਮੌਕੇ ਐਡਵੋਕੇਟ ਵੀ.ਕੇ. ਮਲਹੋਤਰਾ, ਐਡਵੋਕੇਟ ਹਰਜੋਤ ਕੌਰ ਲਹੌਰੀਆ, ਐਡਵੋਕੇਟ ਦਲਬੀਰ ਸਿੰਘ ਬਾਠ, ਐਡਵੋਕੇਟ ਸਵਿੰਦਰ ਸਿੰਘ ਰੰਧਾਵਾ, ਐਡਵੋਕੇਟ ਵੀ.ਕੇ. ਜਸਵਾਲ, ਐਡਵੋਕੇਟ ਰਣਜੀਤ ਸਿੰਘ ਰਾਣਾ, ਐਡਵੋਕੇਟ ਹਰਪ੍ਰੀਤ ਸਿੰਘ ਸੇਖੋਂ, ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਐਡਵੋਕੇਟ ਪ੍ਰਵੀਨਪਾਲ ਸਿੰਘ ਭਲਾਈਪੁਰ, ਐਡਵੋਕੇਟ ਵਿਜੈ ਕੁਮਾਰ, ਐਡਵੋਕੇਟ ਦਲਬੀਰ ਸਿੰਘ ਬੇਦੀ, ਐਡਵੋਕੇਟ ਹਰਪ੍ਰੀਤ ਸਿੰਘ ਬੱਲ, ਐਡਵੋਕੇਟ ਵਰਿੰਦਰ ਸਿੰਘ, ਐਡਵੋਕੇਟ ਹਰਪ੍ਰੀਤ ਸਿੰਘ, ਐਡਵੋਕੇਟ ਮਨਪ੍ਰੀਤ ਸਿੰਘ ਚਾਹਲ, ਐਡਵੋਕੇਟ ਗੁਰਏਾਜਲ ਸਿੰਘ ਮਾਨ, ਐਡਵੋਕੇਟ ਸਰਬਜੀਤ ਸਿੰਘ ਢਿੱਲੋਂ, ਐਡਵੋਕੇਟ ਦਲਜੀਤ ਸਿੰਘ ਸ਼ੇਰਗਿੱਲ, ਐਡਵੋਕੇਟ ਸੁਖਰਾਜ ਸਿੰਘ ਸਭਰਵਾਲ ਤੇ ਸਮੂਹ ਵਕੀਲ ਸਾਹਿਬਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਵਰਕਰਾਂ ਸ਼ਹੀਦਾਂ ਦੇ ਨਾਂਅ 'ਤੇ ਬਣੇ ਸਟੇਡੀਅਮ ਦੀ ਸਾਂਭ ਸੰਭਾਲ ਦਾ ਲਿਆ ਜਿੰਮਾ <br/> ਅਗਲੀ ਖ਼ਬਰ ਲਖਨਊ ਵਿਖੇ ਸਰਬਹਿੰਦ ਸਮਾਗਮਾਂ 'ਚ ਸ਼ਾਮਿਲ ਹੋਣ ਤੋਂ ਬਾਅਦ ਨਿਸ਼ਾਨ ਸਾਹਿਬ ਲੈ ਕੇ ਰਮਦਾਸ ਵਿਖੇ ਪੁੱਜੀਆਂ ਸੰਗਤਾਂ ਦਾ ਭਰ...
Ad Position 24