18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਭਾਈ ਗੁਰਇਕਬਾਲ ਸਿੰਘ ਦੁਆਰਾ ਅੰਬਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 17-10-2025
ਮੱਤੇਵਾਲ, 16 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ )-ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਨੇਲ ਦੇ ਵਿਦਿਆਰਥੀਆਂ ਵਲੋਂ ਸਹਿਜ ਪਾਠ ਅਰੰਭ ਕਰਕੇ ਵਿਧੀਵੱਤ ਤਰੀਕੇ ਨਾਲ ਇਸਦੀ ਸੰਪੂਰਨਤਾ ਕਰਨ 'ਤੇ ਭਾਈ ਗੁਰਇਕਬਾਲ ਸਿੰਘ ਮੁੱਖ ਸੇਵਾਦਾਰ ਬੀਬੀ ਕੌਲਾਂ ਜੀ ਭਲਾਈ ਕੇਂਦਰ ਅੰਮਿ੍ਤਸਰ ਵਲੋਂ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰ: ਬਲਕਾਰ ਸਿੰਘ ਹੁੰਦਲ ਨੇ ਦੱਸਿਆ ਕਿ ਬੱਚਿਆਂ ਦਾ ਬਾਣੀ ਨਾਲ ਜੁੜਨਾ ਹੀ ਅਪਣੇ ਆਪ ਵਿਚ ਇਕ ਵੱਡੀ ਪ੍ਰਾਪਤੀ ਹੈ | ਮੌਜੂਦਾ ਸਮੇਂ ਵਿਚ ਨੈਤਿਕ ਜੀਵਨ ਨੂੰ ਉੱਚਾ ਚੁੱਕਣ ਲਈ ਸਕੂਲਾਂ ਵਿਚ ਹੋਰ ਵਿੱਦਿਅਕ ਸਿਲੇਬਸ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ ਬਾਣੀ ਨਾਲ ਜੋੜਨਾ ਤੇ ਨੈਤਿਕ ਪੱਧਰ ਨੂੰ ਉੱਚਾ ਚੁੱਕਣਾ ਹਰ ਕਿਸੇ ਦਾ ਫਰਜ ਬਣਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ <br/> ਅਗਲੀ ਖ਼ਬਰ ਪਿੰਡ ਪੱਲ੍ਹਾ ਤੋਂ ਧਰਦਿਉ ਅਤੇ ਪੱਲ੍ਹਾ ਤੋਂ ਗੱਗੜਭਾਣਾ ਸੜਕਾਂ 'ਤੇ ਪ੍ਰੀਮਿਕਸ ਪੈਣ ਦਾ ਕੰਮ ਸ਼ੁਰੂ <br/>
Ad Position 24