18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 17-10-2025
ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਪ੍ਰਭਜੀਤ ਸਿੰਘ ਕੰਗ ਬਹਾਦਰਪੁਰ ਦੀ ਪ੍ਰਧਾਨਗੀ ਹੇਠ ਇਥੇ ਸਤਿਗੁਰੂ ਰਵਿਦਾਸ ਮਹਾਰਾਜ ਦੀ ਧਰਮਸ਼ਾਲਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਗਟਾਇਆ ਗਿਆ ਅਤੇ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ 16% ਡੀ.ਏ. ਕੇਂਦਰ ਸਰਕਾਰ ਦੀ ਤਰਜ਼ 'ਤੇ ਦਿੱਤਾ ਜਾਵੇ ਅਤੇ 2.59 ਦੇ ਫੈਕਟਰ ਨਾਲ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਰੀਵਾਈਜ ਕਰਨ ਦੇ ਹੁਕਮ ਜਾਰੀ ਕੀਤੇ ਜਾਣ | ਇਸ ਮੌਕੇ ਚੇਅਰਮੈਨ ਮੰਗਲ ਸਿੰਘ ਵਡਾਲਾ, ਮੀਤ ਪ੍ਰਧਾਨ ਸਰਬ ਦਿਆਲ ਸਿੰਘ ਸਠਿਆਲਾ, ਸੁਰਜੀਤ ਸਿੰਘ ਜਨਰਲ ਸਕੱਤਰ, ਗੁਰਮੁੱਖ ਸਿੰਘ ਤਿੰਮੋਵਾਲ, ਅਮਰਜੀਤ ਸਿੰਘ ਪੱਲਾ, ਕਰਮ ਸਿੰਘ ਕਾਲੇਕੇ, ਰੁਲਦਾ ਸਿੰਘ ਬੁਟਾਰੀ, ਹਰਪਾਲ ਸਿੰਘ ਠੱਠੀਆਂ, ਹਰਦੇਵ ਸਿੰਘ ਬਿਆਸ, ਜਸਬੀਰ ਸਿੰਘ ਸਠਿਆਲਾ, ਪ੍ਰਦੀਪ ਕੁਮਾਰ, ਮੰਗਲ ਸਿੰਘ ਰਈਆ, ਜੋਗਿੰਦਰ ਸਿੰਘ ਮਤੇਪੁਰ, ਜਗਦੀਸ਼ ਸਿੰਘ ਫੇਰੂਮਾਨ, ਕਪੂਰ ਸਿੰਘ, ਮੱਖਣ ਸਿੰਘ ਬਾਬਾ ਬਕਾਲਾ ਸਾਹਿਬ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਈਕੋ ਫਰੈਂਡਲੀ ਤੇ ਨਸ਼ਾ ਮੁਕਤ ਦੀਵਾਲੀ ਮਨਾਉਣ ਦੀ ਅਪੀਲ <br/> ਅਗਲੀ ਖ਼ਬਰ ਭਾਈ ਗੁਰਇਕਬਾਲ ਸਿੰਘ ਦੁਆਰਾ ਅੰਬਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ <br/>
Ad Position 24