16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਖ਼ਾਲਸਾ ਏਡ ਦੀ ਟੀਮ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਤਲਵੰਡੀ ਰਾਏਦਾਦੂ 'ਚ ਡੀਜ਼ਲ ਤੇਲ ਵੰਡਿਆ <br/>

Ad Position 21
No active advertisement
ਅਜੀਤ ਡੈਸਕ 22-10-2025
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹੜ੍ਹ ਪੀੜਤ ਪਿੰਡ ਤਲਵੰਡੀ ਰਾਏਦਾਦੂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਅਤੇ ਸਰਪੰਚ ਹਰਜੀਤ ਕੌਰ ਸਮੇਤ ਸਮੂਹ ਪੰਚਾਂ ਦੀ ਸਾਂਝੀ ਅਗਵਾਈ 'ਚ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪਿਛਲੇ ਦਿਨੀਂ ਵਿਸ਼ਵ ਪੱਧਰੀ ਸਮਾਜ ਸੇਵਕ ਸ. ਰਵੀ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਏਡ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਖ਼ਾਲਸਾ ਏਡ ਦੀ ਟੀਮ ਵਲੋਂ ਪਿੰਡ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਡੀਜ਼ਲ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਜੋਗਿੰਦਰ ਸਿੰਘ, ਪੰਚ ਲਖਵਿੰਦਰ ਸਿੰਘ, ਪੰਚ ਪ੍ਰੀਤਮ ਸਿੰਘ, ਪੰਚ ਅਮਰਜੀਤ ਕੌਰ, ਪੰਚ ਹਰਪ੍ਰੀਤ ਕੌਰ, ਪੰਚ ਪਰਮਜੀਤ ਕੌਰ, ਪਿਆਰਾ ਸਿੰਘ, ਪਾਲ ਸਿੰਘ, ਤਰਲੋਕ ਸਿੰਘ, ਬਲਕਾਰ ਸਿੰਘ, ਬਲਵੰਤ ਸਿੰਘ, ਸ਼ਿੰਦਾ ਸਿੰਘ, ਦਿਲਬਾਗ ਸਿੰਘ, ਚਰਨ ਸਿੰਘ, ਸਵਿੰਦਰ ਸਿੰਘ, ਗੁਰਨਾਮ ਸਿੰਘ, ਹਰਜੀਤ ਸਿੰਘ, ਜਸਕਰਨ ਸਿੰਘ, ਮੁਖਤਾਰ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਹਰਵੰਤ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ, ਮੋਹਨ ਸਿੰਘ, ਜਗੀਰ ਸਿੰਘ, ਗੁਰਨਾਮ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਤਹਿਸੀਲ ਅਜਨਾਲਾ ਦੀ ਅਹਿਮ ਇਕੱਤਰਤਾ <br/> ਅਗਲੀ ਖ਼ਬਰ ਸਕੂਲ ਵਿਚ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਈ <br/>
Ad Position 24