16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਰਿਆਨਾ ਯੂਨੀਅਨ ਅਜਨਾਲਾ ਵਲੋਂ ਵਿਧਾਇਕ ਧਾਲੀਵਾਲ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 22-10-2025
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਅੱਜ ਕਰਿਆਨਾ ਯੂਨੀਅਨ ਅਜਨਾਲਾ ਦੇ ਪ੍ਰਧਾਨ ਅਯੁੱਧਿਆ ਪੁਰੀ ਦੇ ਸਪੁੱਤਰ ਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਮਿਤ ਪੁਰੀ ਦੀ ਅਗਵਾਈ ਹੇਠ ਕਰਵਾਏ ਸਨਮਾਨ ਸਮਾਰੋਹ ਦੌਰਾਨ ਯੂਨੀਅਨ ਆਗੂਆਂ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਪਿਛਲੇ ਦਿਨੀਂ ਆਏ ਭਿਆਨਕ ਹੜ੍ਹਾਂ ਦੌਰਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਦਿਨ ਰਾਤ ਸੇਵਾ ਕਰਨ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਯੂਨੀਅਨ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਅਰੋੜਾ, ਸੌਰਵ ਅਰੋੜਾ ਅਤੇ ਸੰਨੀ ਵਾਸਿਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਚਵਿੰਡਾ ਦੇਵੀ ਸਕੂਲ ਦੇ ਬੱਚਿਆਂ ਦੁਆਰਾ ਮਨਾਇਆ ਦੀਵਾਲੀ ਦਾ ਤਿਉਹਾਰ, ਵੰਡੇ ਤੋਹਫੇ <br/> ਅਗਲੀ ਖ਼ਬਰ ਸਰਪੰਚ ਸੰਧੂ ਤੇ ਮਨਪ੍ਰੀਤ ਸੰਧੂ ਵਲੋਂ ਆਪਣੇ ਸਾਥੀਆਂ ਨੂੰ ਮਠਿਆਈ ਵੰਡ ਕੇ ਦੀਵਾਲੀ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ...
Ad Position 24