16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੰਤ ਬਾਬਾ ਝੰਡਾ ਸਿੰਘ ਪਬਲਿਕ ਹਾਈ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਸਮਰਪਿਤ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-10-2025
ਬਾਬਾ ਬਕਾਲਾ ਸਾਹਿਬ, 21 ਅਕਤੂਬਰ (ਰਾਜਨ)-ਨਜ਼ਦੀਕੀ ਪਿੰਡ ਦੌਲੋਨੰਗਲ ਵਿਖੇ ਗੁਰਦੁਆਰਾ ਢਾਬਸਰ ਸਾਹਿਬ, ਦੌਲੋਨੰਗਲ ਵਿਖੇ ਸਥਿਤ ਸੰਤ ਬਾਬਾ ਝੰਡਾ ਸਿੰਘ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਬੰਦੀਛੋੜ ਦਿਵਸ ਅਤੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਇਸ ਮੌਕੇ ਬੱਚਿਆਂ ਵਲੋਂ ਸਕੂਲ ਵਿਚ ਦੀਪਮਾਲਾ ਕੀਤੀ ਗਈ ਅਤੇ ਬਹੁਤ ਸੁੰਦਰ ਰੰਗੋਲੀਆਂ ਬਣਾਈਆਂ ਗਈਆਂ | ਇਸ ਮੌਕੇ ਸਕੂਲ ਦੇ ਐੱਮ.ਡੀ. ਗੁਰਪ੍ਰੀਤ ਸਿੰਘ, ਪਿ੍ੰਸੀਪਲ ਕਵਲਜੀਤ ਕੌਰ, ਸਕੂਲ ਇੰਚਾਰਜ ਅੰਮਿ੍ਤਪਾਲ ਕੌਰ, ਵਾਈਸ ਪਿ੍ੰਸੀਪਲ ਮਨਜੀਤ ਕੌਰ, ਯਾਦਵਿੰਦਰ ਸਿੰਘ ਨੇ ਬੱਚਿਆਂ ਨੂੰ ਬੰਦੀਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੱਤੀ ਅਤੇ ਸਿੱਖ ਇਤਿਹਾਸ ਵਿਚ ਬੰਦੀਛੋੜ ਦਿਵਸ ਦੀ ਮਹਾਨਤਾ ਤੇ ਚਾਨਣਾ ਪਾਇਆ | ਉਨ੍ਹਾਂ ਬੱਚਿਆਂ ਨੁੰ ਕਿਹਾ ਸਾਨੂੰ ਇਹ ਦਿਨ ਪ੍ਰਦੂਸ਼ਣ ਰਹਿਤ ਮਨਾਉਣਾ ਚਾਹੀਦਾ ਹੈ | ਇਸ ਮੌਕੇ ਸਮੂਹ ਸਟਾਫ ਵਲੋਂ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ 'ਤੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਸਿੱਖ ਜੀਵਨ ਜਾਚ ਸੰਸਥਾ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਨੂੰ ਸਮਰਪਿਤ ਸਮਾਗਮ <br/>
Ad Position 24