16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਹਰ ਘਰ ਦਾ ਕੁੰਡਾ ਖੜਕਾਵੇਗੀ ਕਾਂਗਰਸ ਪਾਰਟੀ-ਪੱਖੋਕੇ <br/>

Ad Position 21
No active advertisement
ਅਜੀਤ ਡੈਸਕ 22-10-2025
ਜੰਡਿਆਲਾ ਗੁਰੂ, 21 ਅਕਤੂਬਰ (ਹਰਜਿੰਦਰ ਸਿੰਘ ਕਲੇਰ)-ਕਾਂਗਰਸ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਨੇ ਕਿਹਾ ਕਿ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਤਰਨਤਾਰਨ ਜ਼ਿਮਨੀ ਚੋਣ ਜਿੱਤਣ ਲਈ ਕਾਂਗਰਸ ਵਰਕਰ ਹਰ ਘਰ ਦਾ ਕੁੰਡਾ ਖੜਕਾਉਣਗੇ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਬੁਰਜ਼ ਸਾਬ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਪੱਖੋਕੇ ਨੇ ਕਿਹਾ ਕਿ ਪੰਜਾਬ ਦਾ ਜਿੰਨਾ ਵੀ ਵਿਕਾਸ ਹੋਇਆ, ਉਹ ਸਿਰਫ਼ ਕਾਂਗਰਸ ਸਰਕਾਰਾਂ ਦੇ ਸਮੇਂ ਹੀ ਹੋਇਆ | ਇਸ ਮੌਕੇ ਕੁਲਦੀਪ ਸਿੰਘ ਨੰਬਰਦਾਰ ਪੱਖੋਕੇ, ਕਿਸ਼ਨ ਸਿੰਘ ਪੱਖੋਕੇ, ਗੁਰਭੇਜ ਸਿੰਘ ਦੀਨੇਵਾਲ, ਗੁਰਦਿਆਲ ਸਿੰਘ ਦੀਨੇਵਾਲ, ਗੁਰਜੰਟ ਸਿੰਘ ਖੱਬੇ ਡੋਗ਼ਰਾ, ਕਰਤਾਰ ਸਿੰਘ ਕੱਲਾ, ਜੁਵਰਾਜ ਸਿੰਘ ਬਾਠ, ਕੇਵਲ ਸਿੰਘ ਬਾਠ, ਸੁਬੇਗ ਸਿੰਘ ਮਾਲਚੱਕ, ਗੋਗਾ ਪਹਿਲਵਾਨ ਬਾਣੀਆਂ, ਪ੍ਰਭਜੀਤ ਸਿੰਘ ਦੁੱਗਲਵਾਲ, ਸ਼ੇਰ ਸਿੰਘ ਸੰਘਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਨੀਵ ਮਜੀਠੀਆ, ਮਜੀਠਾ, ਸਿਵੀ, ਲਖਬੀਰ ਗਿੱਲ, ਸਿਆਲਕਾ, ਜਗਰੂਪ ਮਜੀਠਾ ਤੇ ਹੋਰ ਆਗੂਆਂ ਵਲੋਂ ਧੰਨ-ਧੰਨ ਬਾਬਾ ਬੁੱਢਾ ਸਾ... ਅਗਲੀ ਖ਼ਬਰ ਨੌਵੇਂ ਪਾਤਿਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ <...
Ad Position 24