26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਤਲਬੀਰ ਸਿੰਘ ਗਿੱਲ ਨੇ ਭੰਗਾਲੀ ਕਲਾਂ ਦੀ 36 ਲੱਖ ਦੀ ਲਾਗਤ ਨਾਲ ਬਣਨ ਵਾਲੀ ਫਿਰਨੀ ਵਾਲੀ ਨਵੀਂ ਸੜਕ ਦਾ ਕੀਤਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 23-10-2025
ਮਜੀਠਾ, 22 ਅਕਤੂਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਨਵੀਂ ਦਿੱਖ ਦੇਣ ਵਾਸਤੇ ਪਿੰਡਾਂ ਵਿਚ ਹੁਣ ਤੱਕ ਚਲੀਆਂ ਆ ਰਹੀਆਂ ਕੱਚੀਆਂ ਸੜਕਾਂ ਨੂੰ ਪੱਕੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਿੰਡ ਭੰਗਾਲੀ ਕਲਾਂ ਵਿਖੇ 36 ਲੱਖ 11 ਹਜ਼ਾਰ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਫਿਰਨੀ ਵਾਲੀ ਨਵੀਂ ਸੜਕ ਦਾ ਉਦਘਾਟਨ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਸਿਆਸੀ ਸਕੱਤਰ ਬਲਜਿੰਦਰ ਸਿੰਘ, ਪਵਨਦੀਪ ਸਿੰਘ, ਹਰਦੀਸ਼ ਸਿੰਘ ਭੰਗਾਲੀ, ਪੀਟਰ, ਪਰੇਮ ਸਿੰਘ, ਜਸਪਾਲ ਸਿੰਘ ਮਿੱਠਾ, ਜੂਨਸ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਸ਼ਮਸ਼ੇਰ ਸਿੰਘ, ਸਾਹਿਬ ਸਿੰਘ ਬਿੱਟਾ, ਪਰਮਿੰਦਰ ਸਿੰਘ ਰੁਮਾਣਾ, ਰਾਜ ਕੁਮਾਰ ਲੁੱਧੜ੍ਹ, ਸਰਪੰਚ ਲਖਵਿੰਦਰ ਸਿੰਘ ਬੇਗੇਵਾਲ, ਸਾਹਿਬ ਸਿੰਘ ਰੰਗੀਲਪੁਰ, ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਲਬੀਰ ਗਿੱਲ ਨੇ ਗੁੱਜਰਪੁਰਾ ਤੋਂ ਭੰਗਾਲੀ ਤੱਕ 1.5 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ <br/>... ਅਗਲੀ ਖ਼ਬਰ ਦੀਵਾਨ ਟੋਡਰ ਮੱਲ ਯਾਦਗਾਰੀ ਸੇਵਾ ਸੁਸਾਇਟੀ ਤੇ ਬਾਬਾ ਸੁਲੱਖਣ ਸਿੰਘ, ਬਾਈ ਨਰਿੰਦਰ ਸਿੰਘ ਯੂ. ਕੇ. ਵਾਲਿਆਂ ਦੀ ਮਦਦ ਨਾਲ...
Ad Position 24