07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਗਰ ਪੰਚਾਇਤ ਵਲੋਂ ਨਗਰ ਕੀਰਤਨ ਦਾ ਸਵਾਗਤ

Ad Position 21
No active advertisement
ਅਜੀਤ ਡੈਸਕ 05-11-2025
ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਤੋਂ ਸਜਾਏ ਗਏ ਨਗਰ ਕੀਰਤਨ ਦਾ ਗੁਰੂ ਬਾਜ਼ਾਰ, ਬਾਬਾ ਬਕਾਲਾ ਸਾਹਿਬ ਵਿਚ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸ: ਸੁਰਜੀਤ ਸਿੰਘ ਕੰਗ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕੰਗ, ਕੌਂਸਲਰ ਜੈਮਲ ਸਿੰਘ ਭੁੱਲਰ, ਕੌਂਸਲਰ ਪਰਮਜੀਤ ਸਿੰਘ, ਕੌਂਸਲਰ ਮਨਜਿੰਦਰ ਸਿੰਘ, ਕੌਂਸਲਰ ਰਵੀ ਸਿੰਘ, ਬਲਸ਼ਰਨ ਸਿੰਘ, ਅਵਤਾਰ ਸਿੰਘ ਵਿਰਕ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਤਰਨ ਤਾਰਨ 'ਚ ਰੈਲੀ 7 ਨੂੰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਕਣਕ ਦਾ ਬੀਜ ਵੰਡਿਆ
Ad Position 24