08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੰਤ ਬਾਬਾ ਝੰਡਾ ਸਿੰਘ ਸਕੂਲ ਦੇ ਬੱਚਿਆਂ ਨੇ ਨਗਰ ਕੀਰਤਨ 'ਚ ਕੀਤੀ ਪੇਸ਼ਕਾਰੀ

Ad Position 21
No active advertisement
ਅਜੀਤ ਡੈਸਕ 05-11-2025
ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਦੌਲੋ ਨੰਗਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਮੌਕੇ ਸੰਤ ਬਾਬਾ ਝੰਡਾ ਸਿੰਘ ਪਬਲਿਕ ਸਕੂਲ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਹਿੱਸਾ ਲਿਆ ਗਿਆ ਅਤੇ ਬੱਚਿਆਂ ਵਲੋਂ ਬਹੁਤ ਹੀ ਸੋਹਣੀ ਪ੍ਰਦਰਸ਼ਨੀ ਕੀਤੀ ਗਈ | ਬੱਚਿਆਂ ਵਲੋਂ ਸਿੰਘ, ਸਿੰਘਣੀਆਂ, ਨਿਹੰਗ ਸਿੰਘ ਆਦਿ ਪੇਸ਼ਕਾਰੀ ਕੀਤੀ ਗਈ | ਜਿਸ ਵਿਚ ਬੱਚਿਆਂ ਨੂੰ ਸ਼ਾਬਾਸ਼ੀ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਸ: ਮੁਖਤਾਰ ਸਿੰਘ ਐੱਮ. ਡੀ. ਗੁਰਪ੍ਰੀਤ ਸਿੰਘ, ਸਕੂਲ ਇੰਚਾਰਜ ਅੰਮਿ੍ਤਪਾਲ ਕੌਰ, ਵਾਈਸ ਪਿ੍ੰ: ਮਨਜੀਤ ਕੌਰ, ਹਰਪ੍ਰੀਤ ਸਿੰਘ ਅਤੇ ਭਾਈ ਰਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਸੀਨੀਅਰ ਆਗੂ ਤੇ ਸਰਪੰਚ ਗੁਰਵਿੰਦਰ ਸਿੰਘ ਨਿਬਰਵਿੰਡ ਦਾ ਦਿਹਾਂਤ ਅਗਲੀ ਖ਼ਬਰ ਗੈੱਸ ਸਿਲੰਡਰਾਂ ਦੀ ਸਬਸਿਡੀ ਜਾਰੀ ਰੱਖਣ ਲਈ ਈ. ਕੇ. ਵਾਈ. ਸੀ. ਲਾਜ਼ਮੀ- ਬਿਕਰਮਜੀਤ ਸਿੰਘ
Ad Position 24